RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, 2 ਅੱਤਵਾਦੀ ਗ੍ਰਿਫਤਾਰ

ਪੰਜਾਬ 'ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, 2 ਅੱਤਵਾਦੀ ਗ੍ਰਿਫਤਾਰ

Jass Grewal by Jass Grewal
October 14, 2023
in ਪੰਜਾਬ
Reading Time: 1 min read
0 0
0

ਪੰਜਾਬ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਅੰਮ੍ਰਿਤਸਰ ਤੋਂ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।

https://

In a major breakthrough, SSOC-Amritsar in a joint operation with Central agency busted a LeT module and arrested 2 persons who are residents of J&K

Seizure: 2 IEDs, 2 Hand Grenades, 1 pistol with 2 Magazines, 24 cartridges, 1 Timer Switch, 8 Detonators & 4 Batteries (1/2) pic.twitter.com/IkyVID8IvI

— DGP Punjab Police (@DGPPunjabPolice) October 14, 2023

ਅੱਤਵਾਦੀਆਂ ਕੋਲੋਂ ਵਿਸਫੋਟਕ ਅਤੇ ਖਤਰਨਾਕ ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਚ 2 ਆਈ.ਈ.ਡੀ., 2 ਹੈਂਡ ਗ੍ਰਨੇਡ, 1 ਪਿਸਤੌਲ, ਟਾਈਮਰ ਸਵਿੱਚ, 8 ਡੈਟੋਨੇਟਰ, 4 ਬੈਟਰੀਆਂ ਸ਼ਾਮਲ ਹਨ। ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਫਿਲਹਾਲ ਪੁਲਸ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Previous Post

ਪੰਜਾਬ ਮੰਤਰੀ ਮੰਡਲ ਦੀ ਅੱਜ ਹੋਵੇਗੀ ਅਹਿਮ ਮੀਟਿੰਗ: ਮੁਲਾਜ਼ਮਾਂ ਦੀ ਨਵੀਂ ਭਰਤੀ ਅਤੇ ਮੈਡੀਕਲ ਕਾਲਜ ਖੋਲ੍ਹਣ ਦੇ ਏਜੰਡੇ ‘ਤੇ ਹੋਵੇਗੀ ਚਰਚਾ

Next Post

World Cup 2023 India vs Pakistan 2023: : ਭਾਰਤ-ਪਾਕਿਸਤਾਨ ਵਿਚਾਲੇ ਅੱਜ ਹੋਵੇਗਾ ਮੈਚ, ਦੇਖਣਾ ਹੋਵੇਗਾ ਕੌਣ ਮਾਰੇਗਾ ਬਾਜੀ

Next Post
World Cup 2023 India vs Pakistan 2023: : ਭਾਰਤ-ਪਾਕਿਸਤਾਨ ਵਿਚਾਲੇ ਅੱਜ ਹੋਵੇਗਾ ਮੈਚ, ਦੇਖਣਾ ਹੋਵੇਗਾ ਕੌਣ ਮਾਰੇਗਾ ਬਾਜੀ

World Cup 2023 India vs Pakistan 2023: : ਭਾਰਤ-ਪਾਕਿਸਤਾਨ ਵਿਚਾਲੇ ਅੱਜ ਹੋਵੇਗਾ ਮੈਚ, ਦੇਖਣਾ ਹੋਵੇਗਾ ਕੌਣ ਮਾਰੇਗਾ ਬਾਜੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers