RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅਮਰੀਕਾ ਭੇਜੇ ਇਕਲੋਤੇ ਪੁੱਤਰ ਦੀ ਇਕ ਮਹੀਨੇ ਬਾਅਦ ਆਈ ਮੌਤ ਦੀ ਖਬਰ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ

ਅਮਰੀਕਾ ਭੇਜੇ ਇਕਲੋਤੇ ਪੁੱਤਰ ਦੀ ਇਕ ਮਹੀਨੇ ਬਾਅਦ ਆਈ ਮੌਤ ਦੀ ਖਬਰ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ

Jass Grewal by Jass Grewal
August 8, 2023
in ਪੰਜਾਬ
0 0
0

ਆਪਣੇ ਚੰਗੇ ਭਵਿੱਖ ਖਾਤਿਰ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਕਸਿਤ ਵਿਦੇਸ਼ੀ ਮੁਲਕਾਂ ਵਿਚ ਪ੍ਰਵਾਸ ਕਰਨ ਲਈ ਜਾਨ ਤੇ ਖੇਡ ਰਹੇ ਹਨ ।ਇਸੇ ਤਰ੍ਹਾਂ ਬੀਤੇ ਦਿਨੀਂ ਅਮਰੀਕਾ ਜਾਣ ਦੇ ਚਾਹਵਾਨ ਵੱਖਰੇ ਵੱਖਰੇ ਮੁਲਕਾਂ ਦੇ 16,17 ਨੌਜਵਾਨਾਂ ਦੀ ਮੈਕਸੀਕੋ ਨਜਦੀਕ ਹਾਈਵੇ ਕੋਲ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਸੀ।ਇਹਨਾਂ ਮੰਦਭਾਗੇ ਮ੍ਰਿਤਕ ਨੋਜਵਾਨਾਂ ਵਿਚ ਜ਼ਿਲਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ।ਮਰਹੂਮ ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਚੰਗੇ ਭਵਿੱਖ ਖਾਤਿਰ ਇਕ ਮਹੀਨਾ ਪਹਿਲਾਂ ਹੀ ਬੀਤੀ 7 ਜੁਲਾਈ ਨੂੰ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ ਤੇ ਪੂਰੇ ਇਕ ਮਹੀਨੇ ਬਾਅਦ ਉਸਦੇ ਘਰ ਉਸਦੀ ਮੌਤ ਦੀ ਮੰਦਭਾਗੀ ਖਬਰ ਪਹੁੰਚ ਗਈ।

ਮ੍ਰਿਤਕ ਗੁਰਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਇੱਕ ਸਥਾਨਕ ਏਜੰਟ ਅਤੇ ਇੱਕ ਹੋਰ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਜਾਣ ਲਈ ਘਰੋਂ ਰਵਾਨਾ ਹੋਇਆ ਸੀ। ਉਹਨਾਂ ਨੇ ਦੱਸਿਆ ਕਿ ਗੁਰਪਾਲ ਸਿੰਘ ਦੇ ਅਮਰੀਕਾ ਪੁੱਜਣ ਲਈ ਉਨ੍ਹਾਂ ਵੱਲੋਂ ਮੋਟੀ ਰਕਮ ਦਾ ਇੰਤਜ਼ਾਮ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 40 ਲੱਖ ਰੁਪਏ ਉਹਨਾਂ ਨੇ ਏਜੰਟ ਨੂੰ ਅਦਾ ਕਰ ਦਿੱਤੇ ਸਨ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਪਤਾ ਲੱਗਾ ਸੀ ਕਿ ਗੁਰਪਾਲ ਸਿੰਘ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਪਰ ਅੱਜ ਪਿੰਡ ਬਾਗੜੀਆਂ ਦੇ ਵਾਸੀ ਚੇਅਰਮੈਨ ਠਾਕੁਰ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਗੁਰਪਾਲ ਸਿੰਘ ਦੇ ਏਜੰਟ ਨੇ ਦੱਸਿਆ ਹੈ ਕਿ ਗੁਰਪਾਲ ਸਿੰਘ ਦੀ ਮੌਤ ਹੋ ਚੁੱਕੀ ਹੈ।ਪਰਿਵਾਰਕ ਮੈਂਬਰ ਇੱਕਲੌਤੇ ਨੌਜਵਾਨ ਪੁੱਤਰ ਦੀ ਮੌਤ ਕਾਰਨ ਭਾਰੀ ਸਦਮੇ ਵਿੱਚ ਹੈ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਪਾਲ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਪਿੰਡ ਪਹੁਚਾਉਣ ਵਿੱਚ ਮਦਦ ਕੀਤੀ ਜਾਵੇ।

Tags: punjabPunjab News
Previous Post

ਜਲੰਧਰ ‘ਚ ਲੜਾਈ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਆਇਆ ਸਾਹਮਣੇ,ਪੁਲਿਸ ਵਲੋਂ ਪੜਤਾਲ ਜਾਰੀ

Next Post

ਲੁਧਿਆਣਾ ‘ਚ ਇੱਕ ਵਿਅਕਤੀ ਦਾ ਚਾਕੂਆਂ ਨਾਲ ਵਾਰ ਕਰਕੇ ਕੀਤਾ ਕਤਲ, ਪੁਲਿਸ ਵਲੋਂ ਜਾਂਚ ਜਾਰੀ

Next Post
crime

ਲੁਧਿਆਣਾ 'ਚ ਇੱਕ ਵਿਅਕਤੀ ਦਾ ਚਾਕੂਆਂ ਨਾਲ ਵਾਰ ਕਰਕੇ ਕੀਤਾ ਕਤਲ, ਪੁਲਿਸ ਵਲੋਂ ਜਾਂਚ ਜਾਰੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers