RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਨੇ 30 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 30 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਐਲਾਨ

Jass Grewal by Jass Grewal
October 25, 2023
in ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ ਨੇ 30 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਬੰਧ ਵਿੱਚ 30 ਅਕਤੂਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

28 ਅਕਤੂਬਰ ਨੂੰ ਵੀ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਦ ਜੈਅੰਤੀ ਦੇ ਮੌਕੇ ‘ਤੇ ਸਕੂਲਾਂ-ਕਾਲਜਾਂ ‘ਚ ਪੜ੍ਹਦੇ ਵਿਦਿਆਰਥੀਆਂ ਦੇ ਨਾਲ-ਨਾਲ ਸਰਕਾਰੀ ਦਫਤਰਾਂ ‘ਚ ਕੰਮ ਕਰਦੇ ਕਰਮਚਾਰੀਆਂ ਲਈ ਜਨਤਕ ਛੁੱਟੀ ਰਹੇਗੀ।

Previous Post

1 ਨਵੰਬਰ ਦੀ ਡਿਬੇਟ ਚ ਭਾਜਪਾ ਵੀ ਲਵੇਗੀ ਹਿੱਸਾ – ਸੁਨੀਲ ਜਾਖੜ

Next Post

PM ਮੋਦੀ ਨੂੰ ਦਿੱਤੇ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ‘ਤੇ ਭੜਕੇ ਸੁਖਬੀਰ ਨੇ ਕਿਹਾ- ਨਹੀਂ ਸੰਭਾਲ ਸਕਦੇ ਤਾਂ ਵਾਪਸ ਕਰ ਦਿਓ

Next Post
PM ਮੋਦੀ ਨੂੰ ਦਿੱਤੇ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ‘ਤੇ ਭੜਕੇ ਸੁਖਬੀਰ ਨੇ ਕਿਹਾ- ਨਹੀਂ ਸੰਭਾਲ ਸਕਦੇ ਤਾਂ ਵਾਪਸ ਕਰ ਦਿਓ

PM ਮੋਦੀ ਨੂੰ ਦਿੱਤੇ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ 'ਤੇ ਭੜਕੇ ਸੁਖਬੀਰ ਨੇ ਕਿਹਾ- ਨਹੀਂ ਸੰਭਾਲ ਸਕਦੇ ਤਾਂ ਵਾਪਸ ਕਰ ਦਿਓ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers