RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

Jass Grewal by Jass Grewal
August 31, 2023
in ਪੰਜਾਬ
0 0
0
bhagwant mann

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ।ਇਸ ਬਾਰੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਸਾਰੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਸ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਪਟੀਸ਼ਨ ’ਚ ਸਰਪੰਚਾਂ ਨੇ ਕਿਹਾ ਕਿ ਨੋਟੀਫਿਕੇਸ਼ਨ ਕਾਨੂੰਨ ਦੇ ਖ਼ਿਲਾਫ਼ ਹੈ। ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਗਲਤ ਤੇ ਨਾਜਾਇਜ਼ ਰੂਪ ਵਿਚ ਭੰਗ ਕਰ ਦਿੱਤਾ ਗਿਆ। ਪਟੀਸ਼ਨਕਰਤਾਵਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਸੀ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ

Tags: aam aadmi partyAAPCM Bhagwant MannCM MannPolitics NewspunjabPunjab GovernmentPunjab NewsPunjab Police
Previous Post

ਭੈਣ ਕੋਲੋਂ ਰੱਖੜੀ ਬਣਵਾ ਕੇ ਵਾਪਿਸ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ‘ਚ ਹੋਈ ਮੌਤ , ਪਤਨੀ ਵੀ ਗੰਭੀਰ ਜਖਮੀ

Next Post

ਪੰਜਾਬ ਦੇ ਮੁੱਖ ਮੰਤਰੀ ‘ਤੇ ਸੁਖਬੀਰ ਬਾਦਲ ਨੇ ਭਗਵੰਤ ਮਾਨ ‘ਤੇ ਕਿਸਾਨ ਪ੍ਰੀਤਮ ਦੇ ਕਾਤਲ ਹੋਣ ਦੇ ਲਾਏ ਦੋਸ਼, ਕਿਹਾ- ਮੁੱਖ ਮੰਤਰੀ ਆਪਣੇ ਆਪ ਨੂੰ ਤਾਨਾਸ਼ਾਹ ਨਾ ਸਮਝਣ

Next Post
bhagwant mann sukhbir badal

ਪੰਜਾਬ ਦੇ ਮੁੱਖ ਮੰਤਰੀ 'ਤੇ ਸੁਖਬੀਰ ਬਾਦਲ ਨੇ ਭਗਵੰਤ ਮਾਨ 'ਤੇ ਕਿਸਾਨ ਪ੍ਰੀਤਮ ਦੇ ਕਾਤਲ ਹੋਣ ਦੇ ਲਾਏ ਦੋਸ਼, ਕਿਹਾ- ਮੁੱਖ ਮੰਤਰੀ ਆਪਣੇ ਆਪ ਨੂੰ ਤਾਨਾਸ਼ਾਹ ਨਾ ਸਮਝਣ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers