RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Jass Grewal by Jass Grewal
October 28, 2023
in Uncategorized
Reading Time: 1 min read
0 0
0

ਵਿਜੀਲੈਂਸ ਬਿਊਰੋ ਪੰਜਾਬ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਹੱਥਾਂ ਦੁਆਰਾ ਨਿਯੰਤਰਿਤ. ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੁੜਬਣਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ |

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਆਪਣੇ ਜਾਣਕਾਰ ਗੁਰਵਿੰਦਰ ਸਿੰਘ ਨੂੰ ਦਿੜ੍ਹਬਾ ਥਾਣੇ ਵਿੱਚ ਦਰਜ ਕੇਸ ਵਿੱਚ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Previous Post

ਭਾਰਤ ‘ਚ ਅੱਜ ਰਾਤ ਲੱਗੇਗਾ ਸਾਲ ਦਾ ਆਖਰੀ ਚੰਦਰ ਗ੍ਰਹਿਣ, ਜਾਣੋ ਕਿੰਨਾ ਸਮਾਂ ਹੈ

Next Post

ਵਕੀਲ ਪੁੱਤਰ ਵੱਲੋਂ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ, ਪੁਲਸ ਨੇ ਮਾਮਲਾ ਦਰਜ ਕਰ ਕੀਤਾ ਗ੍ਰਿਫਤਾਰ

Next Post
ਵਕੀਲ ਪੁੱਤਰ ਵੱਲੋਂ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ, ਪੁਲਸ ਨੇ ਮਾਮਲਾ ਦਰਜ ਕਰ ਕੀਤਾ  ਗ੍ਰਿਫਤਾਰ

ਵਕੀਲ ਪੁੱਤਰ ਵੱਲੋਂ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ, ਪੁਲਸ ਨੇ ਮਾਮਲਾ ਦਰਜ ਕਰ ਕੀਤਾ ਗ੍ਰਿਫਤਾਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers