RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਅਕਾਲੀ ਦਲ ਨੇ ਐਲਾਨੇ 3 ਹੋਰ ਉਮੀਦਵਾਰ |

Jass Grewal by Jass Grewal
November 14, 2021
in Uncategorized
Reading Time: 1 min read
0 0
0

ਸ਼ੋ੍ਰਮਣੀ ਅਕਾਲੀ ਦਲ 2022 ਲਈ ਸਿਆਸੀ ਜ਼ਮੀਨ ਪੱਕੀ ਕਰਨ ਵਿਚ ਲੱਗਿਆ ਹੋਇਆ ਹੈ | ਅਕਾਲੀ ਦਲ ਵਲੋਂ ਹੁਣ ਤੱਕ 83 ਉਮੀਦਵਾਰ ਐਲਾਨੇ ਗਏ ਹਨ | ਪਾਰਟੀ ਵਲੋਂ ਉਮੀਦਵਾਰਾਂ ਦੀ ਚੋਣ ਰਣਨੀਤੀ ਵੀ ਨਾਲ ਦੀ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਦੀ ਕਮਾਨ ਬਿਕਰਮ ਸਿੰਘ ਮਜੀਠੀਆ ਸੰਭਾਲ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ 3 ਹੋਰ ਹਲਕਾ ਬਲਾਚੌਰ ਤੋਂ ਬੀਬੀ ਸੁਨੀਤਾ ਚੌਧਰੀ (ਸਵ. ਚੌਧਰੀ ਨੰਦ ਲਾਲ ਸਾਬਕਾ ਮੁੱਖ ਸੰਸਦੀ ਸਕੱਤਰ ਦੀ ਨੰੂਹ), ਸ਼ਾਹਕੋਟ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ (ਸਵ. ਸਾਬਕਾ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਪੋਤਰੇ) ਅਤੇ ਪਟਿਆਲਾ ਦਿਹਾਤੀ ਤੋਂ ਯੂਥ ਅਕਾਲੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਪਾਰਟੀ ਵਲੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ | ਇਸ ਸਬੰਧੀ ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ-ਦਰਸ਼ੀ ਸੋਚ ਦਾ ਹੀ ਨਤੀਜਾ ਹੈ ਕਿ ਜਿੱਥੇ ਪੰਜਾਬ ਦੇ ਸਿਆਸੀ ਦਲ ਮੌਜੂਦਾ ਸਮੇਂ ‘ਚ ਅੰਦਰੂਨੀ ਲੜਾਈ ਵਿਚ ਉਲਝੇ ਹੋਏ ਹਨ ਉੱਥੇ ਅਕਾਲੀ ਦਲ ਵਲੋਂ ਸਮੇਂ ‘ਤੇ ਉਮੀਦਵਾਰਾਂ ਦਾ ਐਲਾਨ ਕਰਕੇ ਉਨ੍ਹਾਂ ਨੂੰ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨ ਦਾ ਮੌਕਾ ਦਿੱਤਾ ਗਿਆ ਹੈ |

Previous Post

ਦਿੱਲੀ ‘ਚ ਸਕੂਲ ਤੇ ਕਾਲਜ ਇਕ ਹਫ਼ਤੇ ਲਈ ਬੰਦ |

Next Post

ਸੋਨੂੰ ਸੂਦ ਦੀ ਭੈਣ ਆਉਣਗੇ ਸਿਆਸਤ ‘ਚ।

Next Post
ਸੋਨੂੰ ਸੂਦ ਦੀ ਭੈਣ ਆਉਣਗੇ ਸਿਆਸਤ ‘ਚ।

ਸੋਨੂੰ ਸੂਦ ਦੀ ਭੈਣ ਆਉਣਗੇ ਸਿਆਸਤ 'ਚ।

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers