RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਅਮਰੀਕਾ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਅਮਰੀਕਾ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

Jass Grewal by Jass Grewal
October 6, 2022
in ਵਿਦੇਸ਼
Reading Time: 1 min read
0 0
0

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਅਗਵਾ ਕੀਤੇ ਹੁਸ਼ਿਆਰਪੁਰ ਦੇ ਟਾਂਡਾ ਨਾਲ ਸਬੰਧਿਤ ਪੰਜਾਬੀ ਪਰਿਵਾਰ ਦੇ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਇਸਦੀ ਪੁਸ਼ਟੀ ਕੈਲੀਫੋਰਨੀਆ ਦੀ ਪੁਲਿਸ ਵੱਲੋਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵੱਲੋਂ 8 ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ, ਜਸਦੀਪ ਸਿੰਘ ਅਤੇ ਉਸ ਦੇ ਤਾਏ ਅਮਨਦੀਪ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਇਸ ਖ਼ਬਰ ਦਾ ਪਤਾ ਲੱਗਦਿਆਂ ਹੀ ਟਾਂਡਾ ਇਲਾਕੇ ਅਤੇ ਅਮਰੀਕਾ ਰਹਿੰਦੇ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਹੈ।ਦੱਸ ਦੇਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜੀਸਸ ਮੈਨੁਅਲ ਸਲਗਾਡੋ (48 ਸਾਲ) ਵਜੋਂ ਹੋਈ ਹੈ।

ਇਸ ਸਬੰਧੀ ਅਮਰੀਕੀ ਪੁਲਿਸ ਨੇ ਅਗਵਾਕਾਰ ਨੂੰ ਫੜੇ ਜਾਣ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ 4 ਅਕਤੂਬਰ ਦੀ ਸਵੇਰ ਨੂੰ ਐਟਵਾਟਰ ਸ਼ਹਿਰ ਦੇ ਇੱਕ ਬੈਂਕ ਵਿੱਚ ਸਥਿਤ ਇੱਕ ATM ਤੋਂ ਪੀੜਤ ਦੇ ATM ਕਾਰਡਾਂ ਦੀ ਵਰਤੋਂ ਕਰਦੇ ਪਾਇਆ ਗਿਆ। ਸੀਸੀਟੀਵੀ ਫੁਟੇਜ ਤੋਂ ਪਤਾ ਚੱਲਦਾ ਹੈ ਕਿ ਏਟੀਐਮ ਦੀ ਵਰਤੋਂ ਕਰਨ ਵਾਲਾ ਵਿਅਕਤੀ ਅਸਲ ਅਗਵਾ ਸੀਨ ਦੀ ਫੋਟੋ ਨਾਲ ਮਿਲਦਾ ਜੁਲਦਾ ਹੈ

ਦੱਸ ਦੇਈਏ ਕਿ ਬੀਤੇ ਦਿਨ ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕੀਤਾ ਗਿਆ ਸੀ । ਜਿਨ੍ਹਾਂ ਵਿੱਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਿਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਸੀ ਕਿ ਅਗਵਾ ਕੀਤੇ ਗਏ ਲੋਕਾਂ ਵਿੱਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ।

Previous Post

500 ਮੀਟਰ ਡੂੰਘੀ ਖੱਡ ‘ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, ਹੁਣ ਤੱਕ 32 ਲੋਕਾਂ ਦੀ ਮੌਤ

Next Post

Saif Ali Khan ਨੇ ਆਪਣੇ ਡ੍ਰੀਮ ਰੋਲ ਬਾਰੇ ਕੀਤਾ ਖੁਲਾਸਾ ,ਜਾਣੋ ਮਹਾਭਾਰਤ ‘ਚ ਕਿਹੜੇ ਕਿਰਦਾਰ ‘ਚ ਆਉਣਗੇ ਨਜ਼ਰ

Next Post
Saif Ali Khan ਨੇ ਆਪਣੇ ਡ੍ਰੀਮ ਰੋਲ ਬਾਰੇ ਕੀਤਾ ਖੁਲਾਸਾ ,ਜਾਣੋ ਮਹਾਭਾਰਤ ‘ਚ ਕਿਹੜੇ ਕਿਰਦਾਰ ‘ਚ ਆਉਣਗੇ ਨਜ਼ਰ

Saif Ali Khan ਨੇ ਆਪਣੇ ਡ੍ਰੀਮ ਰੋਲ ਬਾਰੇ ਕੀਤਾ ਖੁਲਾਸਾ ,ਜਾਣੋ ਮਹਾਭਾਰਤ ‘ਚ ਕਿਹੜੇ ਕਿਰਦਾਰ ‘ਚ ਆਉਣਗੇ ਨਜ਼ਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers