RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਅਮਰੀਕੀ ਸੰਸਦ ‘ਚ 1984 ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ |

Jass Grewal by Jass Grewal
November 4, 2021
in ਦੇਸ਼, ਵਿਦੇਸ਼
Reading Time: 1 min read
0 0
0

ਅਮਰੀਕਾ ਦੇ ਸੰਸਦ ਮੈਂਬਰ ਬ੍ਰੈਂਡਨ ਬੋਇਲ ਨੇ ਦਿੱਲੀ ‘ਚ 1984 ‘ਚ ਹੋਈ ਸਿੱਖ ਨਸਲਕੁਸ਼ੀ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਨਿਆਂ ਤੇ ਜਵਾਬਦੇਹੀ ਦੀ ਮੰਗ ਕੀਤੀ | ਪੈਨਸਿਲਵੇਨੀਆ ਤੋਂ ਸੰਸਦ ਮੈਂਬਰ ਨੇ ਸਪੀਕਰ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਮੈਂ ਭਾਰਤ ‘ਚ ਹੋਏ ਸਿੱਖ ਕਤਲੇਆਮ ਦੀ ਗੱਲ ਕਰਨਾ ਚਾਹੁੰਦਾ ਹਾਂ, ਜਿਥੇ 31 ਅਕਤੂਬਰ, 1984 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਦੋ ਸਿੱਖ ਅੰਗ ਰੱਖਿਅਕਾਂ ਵਲੋਂ ਹੱਤਿਆ ਕਰਨ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ, ਜਿਸ ਨੂੰ ਸਿੱਖ ਨਸਲਕੁਸ਼ੀ ਵਜੋਂ ਵੀ ਜਾਣਿਆ ਜਾਂਦਾ ਹੈ | ਬੋਇਲ ਨੇ ਕਿਹਾ ਕਿ ਅੱਜ ਅਮਰੀਕਾ ‘ਚ 50 ਲੱਖ ਤੋਂ ਵੱਧ ਸਿੱਖ ਰਹਿ ਰਹੇ ਹਨ, ਜਿਨ੍ਹਾਂ ਨੇ ਲਗਪਗ 130 ਸਾਲ ਪਹਿਲਾਂ ਇਥੇ ਆਉਣਾ ਸ਼ੁਰੂ ਕੀਤਾ ਸੀ | ਉਨ੍ਹਾਂ ਕਿਹਾ ਕਿ ਰਾਜਧਾਨੀ ਦਿੱਲੀ ਤੇ ਹੋਰਨਾਂ ਸ਼ਹਿਰਾਂ ‘ਚ ਭੜਕੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪਹਿਲੇ ਸਿੱਖ ਦੀ ਜਾਨ 1 ਨਵੰਬਰ ਨੂੰ ਤੜਕੇ ਲੈ ਲਈ ਗਈ, ਜਦੋਂਕਿ ਤਿੰਨ ਦਿਨ ਚੱਲੀ ਹਿੰਸਾ ਦੇ ਨਤੀਜੇ ਵਜੋਂ ਸਿੱਖ ਭਾਈਚਾਰੇ ਦੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਮਾਰੇ ਗਏ | ਉਨ੍ਹਾਂ ਕਿਹਾ ਕਿ ਕਤਲੇਆਮ ਤੋਂ ਬਾਅਦ ਲਗਪਗ 20 ਹਜ਼ਾਰ ਲੋਕਾਂ ਨੂੰ ਭੱਜਣ ਲਈ ਮਜਬੂਰ ਹੋਣਾ ਪਿਆ | ਬ੍ਰੈਂਡਨ ਬੋਇਲ ਨੇ ਕਿਹਾ ਕਿ ਸਿੱਖ ਕਤਲੇਆਮ ਨੂੰ ਯਾਦ ਕਰਨਾ ਉਨ੍ਹਾਂ ਸਾਰੇ ਪੀੜਤ ਪਰਿਵਾਰਾਂ ਲਈ ਨਿਆਂ ਤੇ ਜਵਾਬਦੇਹੀ ਦੀ ਲੜਾਈ ‘ਚ ਇਕ ਮਹੱਤਵਪੂਰਨ ਤੇ ਇਤਿਹਾਸਕ ਕਦਮ ਹੈ |

Previous Post

WHO ਵਲੋਂ ‘ਕੋਵੈਕਸੀਨ’ ਨੂੰ ਮਨਜ਼ੂਰੀ |

Next Post

ਮਹਾਰਾਸ਼ਟਰ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ-11 ਕੋਰੋਨਾ ਮਰੀਜ਼ਾਂ ਦੀ ਮੌਤ |

Next Post
ਮਹਾਰਾਸ਼ਟਰ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ-11 ਕੋਰੋਨਾ ਮਰੀਜ਼ਾਂ ਦੀ ਮੌਤ |

ਮਹਾਰਾਸ਼ਟਰ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ-11 ਕੋਰੋਨਾ ਮਰੀਜ਼ਾਂ ਦੀ ਮੌਤ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers