RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਅਮੂਲ ਕਪੰਨੀ ਨੇ ਮੁੜ ਵਧਾਈਆਂ ਦੁੱਧ ਦੀਆਂ ਕੀਮਤਾਂ, ਆਮ ਆਦਮੀ ਨੂੰ ਵੱਡਾ ਝਟਕਾ

ਅਮੂਲ ਕਪੰਨੀ ਨੇ ਮੁੜ ਵਧਾਈਆਂ ਦੁੱਧ ਦੀਆਂ ਕੀਮਤਾਂ, ਆਮ ਆਦਮੀ ਨੂੰ ਵੱਡਾ ਝਟਕਾ

Jass Grewal by Jass Grewal
February 3, 2023
in ਦੇਸ਼
0 0
0
ਅਮੂਲ ਕਪੰਨੀ ਨੇ ਮੁੜ ਵਧਾਈਆਂ ਦੁੱਧ ਦੀਆਂ ਕੀਮਤਾਂ, ਆਮ ਆਦਮੀ ਨੂੰ ਵੱਡਾ ਝਟਕਾ

ਅਮੁਲ ਦੁੱਧ ਵੇਚਣ ਵਾਲੀ ਕੰਪਨੀ ਗੁਜਰਾਤ ਡੇਅਰੀ ਕੋਆਪਰੇਟਿਵ ਨੇ ਦੁੱਧ ਦੇ ਰੇਟਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ ਦੀ ਕੀਮਤ 54 ਰੁਪਏ ਪ੍ਰਤੀ ਲੀਟਰ, ਅਮੂਲ ਗਾਂ ਦੇ ਦੁੱਧ ਦੀ ਕੀਮਤ56 ਰੁਪਏ ਪ੍ਰਤੀ ਲੀਟਰ ਤੇ ਅਮੂਲ ਮੱਝ ਦੇ ਦੁੱਧ ਦੀ ਕੀਮਤ 70  ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜ਼ਿਕਰ ਕਰ ਦਈਏ ਕਿ ਅਮੂਲ ਨੇ ਪਿਛਲੇ ਸਾਲ ਅਕਤੂਬਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਨੇ ਇਸ ਸਾਲ ਪਹਿਲੀ ਵਾਰ ਦੁੱਧ ਦੀ ਕੀਮਤ ਵਧਾਈ ਹੈ। ਇਸ ਤੋਂ ਇਲਾਵਾ ਦੂਜੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ  ਮਦਰ ਡੇਅਰੀ ਨੇ ਦਸੰਬਰ ਦਿੱਲੀ-ਐਨਸੀਆਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

ਕੰਪਨੀ ਨੇ ਇਕ ਬਿਆਨ ‘ਚ ਦੱਸਿਆ ਹੈ ਕਿ ਉਤਪਾਦਨ ਅਤੇ ਲਾਗਤ ਵਧਣ ਕਾਰਨ ਅਮੂਲ ਦੁੱਧ ਦੀ ਕੀਮਤ ‘ਚ ਵਾਧਾ ਹੋਇਆ ਹੈ। ਕੰਪਨੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਚਾਰੇ ਦੀ ਕੀਮਤ ਵਿੱਚ 20 ਫੀਸਦੀ ਵਾਧਾ ਹੋਇਆ ਹੈ। ਕੰਪਨੀ ਨੇ ਕਿਹਾ ਕਿ ਇਸ ਕਾਰਨ ਦੁੱਧ ਦੀ ਕੀਮਤ ਵਧਾਈ ਗਈ ਹੈ। ਕੰਪਨੀ ਨੇ ਕਿਹਾ ਕਿ ਇਨਪੁਟ ਲਾਗਤ ਵਧਣ ਨਾਲ ਕਿਸਾਨਾਂ ਦੀਆਂ ਕੀਮਤਾਂ ‘ਚ ਪਿਛਲੇ ਸਾਲ ਦੇ ਮੁਕਾਬਲੇ 8-9 ਫੀਸਦੀ ਦਾ ਵਾਧਾ ਹੋਇਆ ਹੈ।

Tags: punjabi news
Previous Post

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਚਰਚਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

Next Post

ਬਾਦਲ ਦੀ ਮਾਇਆਵਤੀ ਨਾਲ ਮੁਲਾਕਾਤ, ਲੋਕ ਸਭਾ ਚੋਣਾਂ ਨੂੰ ਲੈਕੇ ਤਿਆਰੀਆਂ ਸ਼ੁਰੂ

Next Post
ਬਾਦਲ ਦੀ ਮਾਇਆਵਤੀ ਨਾਲ ਮੁਲਾਕਾਤ, ਲੋਕ ਸਭਾ ਚੋਣਾਂ ਨੂੰ ਲੈਕੇ ਤਿਆਰੀਆਂ ਸ਼ੁਰੂ

ਬਾਦਲ ਦੀ ਮਾਇਆਵਤੀ ਨਾਲ ਮੁਲਾਕਾਤ, ਲੋਕ ਸਭਾ ਚੋਣਾਂ ਨੂੰ ਲੈਕੇ ਤਿਆਰੀਆਂ ਸ਼ੁਰੂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers