RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਾਫਲੇ ਨੂੰ ਪਾਇਆ ਘੇਰਾ, ਪਿੱਛੇ ਲਾਈਆਂ ਗੱਡੀਆਂ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਾਫਲੇ ਨੂੰ ਪਾਇਆ ਘੇਰਾ, ਪਿੱਛੇ ਲਾਈਆਂ ਗੱਡੀਆਂ

Jass Grewal by Jass Grewal
March 18, 2023
in ਪੰਜਾਬ
Reading Time: 1 min read
0 0
0

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲੈ ਲਿਆ ਹੈ। ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਜਲੰਧਰ ਦੇ ਸ਼ਾਹਕੋਟ ਵੱਲ ਜਾ ਰਹੇ ਸੀ। ਇਸ ਦੌਰਾਨ ਪੂਰੀ ਤਿਆਰੀ ‘ਚ ਬੈਠੀ ਪੁਲਿਸ ਨੇ ਉਹਨਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ। ਪੁਲਿਸ ਵਲੋਂ ਇਸ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਗ੍ਰਿਫ਼ਤਾਰ ਕਰ ਲਏ ਹਨ। ਜਦਕਿ ਅੰਮ੍ਰਿਤਪਾਲ ਸਿੰਘ ਦੇ ਗੱਡੀ ਉਥੋਂ ਦੀ ਭੱਜ ਗਈ ਜਿਸ ਦਾ ਪੁਲਿਸ ਲਗਾਤਾਰ ਪਿੱਛਾ ਕਰ ਰਹੀ ਹੈ।

#Amritpal #Run https://t.co/9bwfGAbbUW

— Mr Bhandari (@ISushilBhandari) March 18, 2023

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਿਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਜਦਕਿ ਅੰਮ੍ਰਿਤਪਾਲ ਦੀ ਗੱਡੀ ਅੱਗੇ ਨਿਕਲ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅੱਠ ਜ਼ਿਲ੍ਹਿਆਂ ਦੀ ਪੁਲਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ।

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਜਿੱਥੇ ਪੁਲਸ ਨੇ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ। ਉਥੇ ਹੀ ਮੋਗਾ ਜ਼ਿਲ੍ਹੇ ਨਾਲ ਸੰਬੰਧਤ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਮੋਗਾ ਜ਼ਿਲ੍ਹੇ ਦੀ ਹੱਦ ’ਤੇ ਜਲੰਧਰ ਮੁੱਖ ਮਾਰਗ ’ਤੇ ਸਥਿਤ ਪਿੰਡ ਕਮਾਲਕੇ ਨਜ਼ਦੀਕ ਪੁਲਸ ਵਲੋਂ ਪਹਿਲਾਂ ਹੀ ਵੱਡੀ ਨਾਕਾਬੰਦੀ ਕੀਤੀ ਗਈ ਸੀ। ਹਾਲਾਂਕਿ ਕੋਈ ਵੀ ਪੁਲਿਸ ਦਾ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

 

Previous Post

ਮਾਨਸਾ ਪੁਲਿਸ ਦੀ ਵੱਡੀ ਕਾਰਵਾਈ, ਗ੍ਰਿਫ਼ਤਾਰ ਕੀਤੇ 6 ਸਾਲਾ ਬੱਚੇ ਦੇ ਕਾਤਲ

Next Post

ਪੰਜਾਬ ਭਰ ‘ਚ ਇੰਟਰਨੈੱਟ ਸੇਵਾਵਾਂ ਠੱਪ, ਸਰਕਾਰ ਨੇ ਲਿਆ ਅਹਿਮ ਫੈਸਲਾ

Next Post
ਪੰਜਾਬ ਭਰ ‘ਚ ਇੰਟਰਨੈੱਟ ਸੇਵਾਵਾਂ ਠੱਪ, ਸਰਕਾਰ ਨੇ ਲਿਆ ਅਹਿਮ ਫੈਸਲਾ

ਪੰਜਾਬ ਭਰ ‘ਚ ਇੰਟਰਨੈੱਟ ਸੇਵਾਵਾਂ ਠੱਪ, ਸਰਕਾਰ ਨੇ ਲਿਆ ਅਹਿਮ ਫੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers