RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ : ਨਕਲੀ ਲੂਣ ਬਣਾਉਣ ਵਾਲੀਆਂ ਚਾਰ ਫੈਕਟਰੀਆਂ ਦਾ ਪਰਦਾਫਾਸ਼ |

Jass Grewal by Jass Grewal
December 31, 2021
in ਪੰਜਾਬ
Reading Time: 1 min read
0 0
0

ਟਾਟਾ ਕੰਪਨੀ ਤੇ ਪੁਲਿਸ ਨੇ ਸਾਂਝਾ ਅਪਰੇਸ਼ਨ ਚਲਾ ਕੇ ਅੰਮ੍ਰਿਤਸਰ ਵਿਚ ਚਾਰ ਥਾਂ ਨਕਲੀ ਲੂਣ ਬਣਾਉਣ ਦੀ ਫੈਕਟਰੀ ਫੜੀਆਂ ਹਨ। ਚਾਰਾਂ ਥਾਵਾਂ ਸਸਤੇ ਲੂਣ ਨੂੰ ਟਾਟਾ ਦੇ ਪੈਕੇਟਸ ਵਿਚ ਪਾ ਕੇ ਵੇਚਿਆ ਜਾ ਰਿਹਾ ਸੀ। ਜਬਤ ਕੀਤੇ ਗਏ ਲੂਣ ਦਾ ਭਾਰ ਕੁਵਿੰਟਲਾਂ ਵਿਚ ਹੈ।

ਪੁਲਿਸ ਨੇ ਚਾਰੇ ਫੈਕਟਰੀ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੰਪਨੀ ਦੇ ਅਧਿਕਾਰੀ ਰਮੇਸ਼ ਦੱਤ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਇਲਾਕੇ ਵਿਚ ਨਕਲੀ ਲੂਣ ਦੇ ਵਿਕਣ ਦੀ ਸੂਚਨਾ ਮਿਲ ਰਹੀ ਸੀ। ਇਸ ’ਤੇ ਕੰਪਨੀ ਵਲੋਂ ਜਾਂਚ ਕੀਤੀ ਗਈ ਤੇ ਚਾਰੇ ਲੋਕੇਸ਼ਨਾਂ ਬਾਰੇ ਪੁਖ਼ਤਾ ਜਾਣਕਾਰੀ ਹਾਸਲ ਹੋ ਗਈ। ਇਸ ਤੋਂ ਬਾਅਦ ਦਿਹਾਤੀ ਪੁਲਿਸ ਐੱਸਐੱਸਪੀ ਦੇ ਨਾਲ ਸੰਪਰਕ ਕੀਤਾ ਗਿਆ, ਜਿਨ੍ਹਾਂ ਵੱਲੋਂ ਤਿੰਨ ਟੀਮਾਂ ਬਣਾ ਕੇ ਰੇਡ ਮਾਰੀ ਗਈ। ਤਿੰਨਾਂ ਟੀਮਾਂ ਨੇ ਇਕੱਠੇ ਚਾਰ ਥਾਵਾਂ ’ਤੇ ਰੇਡ ਮਾਰ ਕੇ ਕੁਵਿੰਟਲਾਂ ਦੇ ਹਿਸਾਬ ਨਾਲ ਨਕਲੀ ਲੂਣ ਜਬਤ ਕੀਤਾ ਹੈ।

ਜਾਨਵਰਾਂ ਨੂੰ ਪਾਉਣ ਵਾਲਾ ਲੂਣ ਕਰ ਰਹੇ ਸਨ ਪੈਕ

ਮੁਲਜ਼ਮ ਜਾਨਵਰਾਂ ਨੂੰ ਪਾਉਣ ਵਾਲਾ ਲੂਣ ਵਰਤ ਰਹੇ ਸਨ। ਕੰਪਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਟਾਟਾ ਸਾਲਟ 20 ਤੋਂ 25 ਰੁਪਏ ਪ੍ਰਤੀ ਕਿੱਲੋਗ੍ਰਾਮ ਮਿਲਦਾ ਹੈ। ਪਰ ਮੁਲਜ਼ਮ 6-7 ਰੁਪਏ ਕਿੱਲੋਗ੍ਰਾਮ ਜਾਨਵਰਾਂ ਨੂੰ ਪਾਇਆ ਜਾਣ ਵਾਲਾ ਲੂਣ ਖਰੀਦ ਕੇ ਟਾਟਾ ਦੇ ਪੈਕੇਟ ਵਿਚ ਪੈਕ ਕਰ ਰਹੇ ਸਨ, ਜਿਸ ਦੀ ਨਾ ਤਾਂ ਠੀਕ ਢੰਗ ਨਾਲ ਸਫਾਈ ਹੁੰਦੀ ਹੈ ਤੇ ਨਾ ਹੀ ਉਹ ਆਯੋਡਾਇਜਡ ਹੁੰਦਾ ਹੈ। ਅਜਿਹਾ ਲੂਣ ਖਾਣ ਨਾਲ ਗੰਭੀਰ ਬੀਮਾਰੀਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

Previous Post

ਨਿਸਚਿਤ ਸਮੇਂ ‘ਤੇ ਹੀ ਹੋਣਗੀਆਂ ਵਿਧਾਨ ਸਭਾ ਚੋਣਾਂ-ਚੋਣ ਕਮਿਸ਼ਨਰ |

Next Post

ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਲਿਆ ਵਾਪਿਸ |

Next Post
ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਲਿਆ ਵਾਪਿਸ |

ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਲਿਆ ਵਾਪਿਸ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers