RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਜ ਤੋਂ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦੀ ਸ਼ੁਰੂਆਤ, 28 ਮੁਲਕਾਂ ਦੇ ਡੈਲੀਗੇਟਸ ਹੋਣਗੇ ਸ਼ਾਮਲ

ਅੱਜ ਤੋਂ ਅੰਮ੍ਰਿਤਸਰ 'ਚ ਜੀ-20 ਸੰਮੇਲਨ ਦੀ ਸ਼ੁਰੂਆਤ, 28 ਮੁਲਕਾਂ ਦੇ ਡੈਲੀਗੇਟਸ ਹੋਣਗੇ ਸ਼ਾਮਲ

Jass Grewal by Jass Grewal
March 15, 2023
in ਪੰਜਾਬ, ਵਪਾਰ
Reading Time: 1 min read
0 0
0

G-20 ਸੰਮੇਲਨ, ਜਿਸ ਦਾ ਇੰਤਜ਼ਾਰ ਸਾਰਿਆਂ ਨੂੰ ਕਾਫੀ ਚਿਰਾਂ ਤੋਂ ਸੀ, ਹੁਣ ਉਹ ਉਡੀਕ ਖ਼ਤਮ ਹੋ ਚੁੱਕੀ ਹੈ। ਅੰਮ੍ਰਿਤਸਰ ਯਾਨੀ ਗੁਰੂ ਨਗਰੀ ‘ਚ ਅੱਜ ਤੋਂ ਜੀ-20 ਸੰਮੇਲਨ ਸ਼ੁਰੂ ਹੋ ਰਿਹਾ ਹੈ, ਜਿਸ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਸੰਮੇਲਨ ਅੰਮ੍ਰਿਤਸਰ ਦੇ ਇਤਿਹਾਸਕ ਖਾਸਲਾ ਕਾਲਜ ਵਿਚ ਹੋਵੇਗਾ।  ਭਾਰਤ ਸਰਕਾਰ ਵੱਲੋਂ ਕਾਫੀ ਸਮਾਂ ਪਹਿਲਾਂ ਪੰਜਾਬ ਸਰਕਾਰ ਨੂੰ ਇਸ ਸੰਮੇਲਨ ਸਬੰਧੀ ਸੂਚਿਤ ਕਰ ਦਿੱਤਾ ਗਿਆ ਸੀ ਤੇ ਇਸ ਮੰਤਵ ਲਈ 100 ਕਰੋੜ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਸੀ। ਦਸ ਦਈਏ ਕਿ ਜੀ-20 ਸੰਮੇਲਨ 15 ਮਾਰਚ ਤੋਂ 17 ਮਾਰਚ ਤੱਕ ਅੰਮ੍ਰਿਤਸਰ ‘ਚ ਆਯੋਜਿਤ ਕੀਤਾ ਗਿਆ ਹੈ।

ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਦੇ ਉਚੇਰੀ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਅਤੇ ਵਿਦੇਸ਼ੀ ਮਹਿਮਾਨ ਮੁੱਖ ਬੁਲਾਰਿਆਂ ਵਿੱਚ ਸ਼ਾਮਲ ਹੋਣਗੇ।

ਸੰਮੇਲਨ ‘ਚ ਜੀ-20 ਨਾਲ ਸਬੰਧਿਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ‘ਚ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਵੱਖ-ਵੱਖ ਕਾਰਜ ਸਮੂਹ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ। ਜੀ-20 ਦੇ ਸਾਰੇ ਮੈਂਬਰ ਰਲ ਬੈਠਣਗੇ ਅਤੇ ਜੀ-20 ਦੇਸ਼ਾਂ ਦੇ ਨੌਜਵਾਨਾਂ ਦੇ ਭਵਿੱਖ ਲਈ ਕੀ ਕੀਤਾ ਜਾ ਸਕਦਾ, ਇਸ ਲਈ ਵਿਚਾਰਾਂ ਕਰਨਗੇ। ਸਿਖਰ ਸੰਮੇਲਨ ਵਿੱਚ ਪੈਨਲ ਡਿਸਕਸ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ ਗਿਆ ਹੈ।

Tags: Amritsar
Previous Post

ਕੋਟਕਪੂਰਾ ਗੋਲ਼ੀਕਾਂਡ ਮਾਮਲਾ: ਅਦਾਲਤ ਨੇ ਸੁਰੱਖਿਅਤ ਰੱਖਿਆ ਬਾਦਲ ਪਿਓ-ਪੁੱਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਫ਼ੈਸਲਾ

Next Post

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੰਜਾਬ ਸਰਕਾਰ ਨਾਲ ਖੜਾ ਹੋਇਆ ਵਿਵਾਦ ਖ਼ਤਮ, ਸਰਕਾਰ ਨੇ ਮੰਨੀ ਮੰਗ

Next Post
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੰਜਾਬ ਸਰਕਾਰ ਨਾਲ ਖੜਾ ਹੋਇਆ ਵਿਵਾਦ ਖ਼ਤਮ, ਸਰਕਾਰ ਨੇ ਮੰਨੀ ਮੰਗ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੰਜਾਬ ਸਰਕਾਰ ਨਾਲ ਖੜਾ ਹੋਇਆ ਵਿਵਾਦ ਖ਼ਤਮ, ਸਰਕਾਰ ਨੇ ਮੰਨੀ ਮੰਗ

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers