RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਵਿਧਾਇਕ ਪਾਹੜਾ ਦੀਆਂ ਵਧੀਆਂ ਮੁਸ਼ਕਿਲਾਂ, ਘਰ ਪਹੁੰਚੀ ਵਿਜੀਲੈਂਸ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਵਿਧਾਇਕ ਪਾਹੜਾ ਦੀਆਂ ਵਧੀਆਂ ਮੁਸ਼ਕਿਲਾਂ, ਘਰ ਪਹੁੰਚੀ ਵਿਜੀਲੈਂਸ

Jass Grewal by Jass Grewal
January 24, 2023
in ਪੰਜਾਬ, ਰਾਜਨੀਤੀ
0 0
0
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਵਿਧਾਇਕ ਪਾਹੜਾ ਦੀਆਂ ਵਧੀਆਂ ਮੁਸ਼ਕਿਲਾਂ, ਘਰ ਪਹੁੰਚੀ ਵਿਜੀਲੈਂਸ

ਅੰਮ੍ਰਿਤਸਰ ਵਿਜੀਲੈਂਸ ਰੇਂਜ ਦੀ ਟੀਮ ਗੁਰਦਾਸਪੁਰ ਤੋਂ ਵਿਧਾਇਕ ਰਹਿ ਚੁੱਕੇ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਅਤੇ ਸ਼ਾਪਿੰਗ ਕੰਪਲੈਕਸ ਪਹੁੰਚੀ। ਟੀਮ ਨੇ ਇੱਥੇ ਜਾਇਦਾਦ ਦਾ ਮੁਆਇਨਾ ਕੀਤਾ ਅਤੇ ਕੁਝ ਦਸਤਾਵੇਜ਼ਾਂ ਦੀ ਜਾਂਚ ਕੀਤੀ। ਮਹੱਤਵਪੂਰਨ ਗੱਲ ਇਹ ਹੈ ਕਿ ਵਿਧਾਇਕ ਪਾਹੜਾ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਅਧਿਕਾਰੀਆਂ ਨੇ ਪਾਹੜਾ ਦੇ ਪਰਿਵਾਰ ਦੀਆਂ ਕੁਝ ਜਾਇਦਾਦਾਂ ਦੀ ਤਕਨੀਕੀ ਮਾਪਦੰਡਾਂ ਰਾਹੀਂ ਪੜਤਾਲ ਅਤੇ ਕੁਝ ਪੁੱਛਗਿੱਛ ਵੀ ਕੀਤੀ। ਜਾਣਕਾਰੀ ਅਨੁਸਾਰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਵਿਧਾਇਕ ਪਾਹੜਾ ਦੀ ਰਿਹਾਇਸ਼ ਅਤੇ ਇਕ ਸ਼ਾਪਿੰਗ ਮਾਲ ਦਾ ਖੇਤਰਫਲ ਨਾਪਿਆ ਅਤੇ ਬਣੀਆਂ ਇਮਾਰਤਾਂ ਦੇ ਵੇਰਵੇ ਇਕੱਠੇ ਕੀਤੇ। ਟੀਮ ’ਚ ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਜੋਗੇਸ਼ਵਰ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਸ਼ਾਮਲ ਸਨ। ਵਿਜੀਲੈਂਸ ਟੀਮ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐੱਸ. ਡੀ. ਓ., ਇਕ ਜੂਨੀਅਰ ਇੰਜੀਨੀਅਰ ਸਮੇਤ 2 ਸਰਕਾਰੀ ਗਵਾਹ ਵੀ ਸਨ।

ਇਸ ਚੱਲ ਰਹੀ ਜਾਂਚ ਅਤੇ ਇਮਾਰਤਾਂ ਦੀ ਅੱਜ ਕੀਤੀ ਗਈ ਮਾਪਦੰਡ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਵਿਭਾਗ ਅੰਮ੍ਰਿਤਸਰ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਚੱਲ ਰਹੀ ਜਾਂਚ ਦਾ ਹਿੱਸਾ ਹੈ ਅਤੇ ਇਸ ਜਾਂਚ ਦੌਰਾਨ ਅੱਜ ਵਿਜੀਲੈਂਸ ਵਿਭਾਗ ਦੀ ਤਕਨੀਕੀ ਟੀਮ ਦੇ ਨਾਲ-ਨਾਲ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ। ਉਨ੍ਹਾਂ ਦੇ ਨਿਵਾਸ ਅਤੇ ਸ਼ਾਪਿੰਗ ਮਾਲ ਦੀ ਕੀਮਤ ਦਾ ਅੰਦਾਜ਼ਾ ਲਗਾਇਆ ਜਾਵੇਗਾ। ਅੱਜ ਦੀ ਜਾਂਚ ਛਾਪੇਮਾਰੀ ਨਹੀਂ ਸਗੋਂ ਚੱਲ ਰਹੀ ਜਾਂਚ ਦਾ ਹਿੱਸਾ ਹੈ।

Tags: Congress MLAPunjab Newspunjabi newsRaidVigilance
Previous Post

ਫ਼ਿਲਮੀ ਜਗਤ ‘ਚ ਛਾਇਆ ਸੋਗ, ਸਾਊਥ ਐਕਟਰ ਨੇ ਕੀਤੀ ਖ਼ੁਦਕੁਸ਼ੀ

Next Post

ਚਾਈਨਾ ਡੋਰ ’ਤੇ ਪੰਜਾਬ ਸਰਕਾਰ ਦੀ ਸਖ਼ਤੀ, ਹੁਕਮ ਕੀਤੇ ਜਾਰੀ

Next Post
ਚਾਈਨਾ ਡੋਰ ’ਤੇ ਪੰਜਾਬ ਸਰਕਾਰ ਦੀ ਸਖ਼ਤੀ, ਹੁਕਮ ਕੀਤੇ ਜਾਰੀ

ਚਾਈਨਾ ਡੋਰ ’ਤੇ ਪੰਜਾਬ ਸਰਕਾਰ ਦੀ ਸਖ਼ਤੀ, ਹੁਕਮ ਕੀਤੇ ਜਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers