RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਆਸਟ੍ਰੇਲੀਆ ਤੋਂ 11 ਪੰਜਾਬੀਆਂ ਸਣੇ 15 ਭਾਰਤੀ ਡਿਪੋਰਟ, ਅੱਜ ਪੁੱਜਣਗੇ ਦਿੱਲੀ ਏਅਰਪੋਰਟ; ਕ੍ਰਿਮੀਨਲ ਕੇਸਾਂ ‘ਚ ਸ਼ਮੂਲੀਅਤ ਆਈ ਸਾਹਮਣੇ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਸਟ੍ਰੇਲਿਆਈ ਅਧਿਕਾਰੀਆਂ ਨੇ ਅਪਰਾਧਿਕ ਗਤੀਵਿਧੀਆਂ 'ਚ ਸ਼ਮੂਲੀਅਤ ਕਾਰਨ ਵਾਪਸ ਇਨ੍ਹਾਂ ਦੇ ਪਿੱਤਰੀ ਦੇਸ਼ ਭੇਜਣ ਦਾ ਫੈਸਲਾ ਲਿਆ ਹੈ।

Jass Grewal by Jass Grewal
April 29, 2026
in ਦੇਸ਼
Reading Time: 1 min read
0 0
0

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਸਰਕਾਰ ਵੱਲੋਂ 15 ਭਾਰਤੀ ਨੌਜਵਾਨਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ। ਮੁੱਖ ਮੰਤਰੀ ਅਨੁਸਾਰ, ਇਹ ਕਾਰਵਾਈ ਉਨ੍ਹਾਂ ਨੌਜਵਾਨਾਂ ਵਿਰੁੱਧ ਕੀਤੀ ਗਈ ਹੈ ਜੋ ਆਸਟ੍ਰੇਲੀਆ ‘ਚ ਵੱਖ-ਵੱਖ ਅਪਰਾਧਿਕ ਮਾਮਲਿਆਂ ‘ਚ ਸ਼ਾਮਿਲ ਪਾਏ ਗਏ ਸਨ।

ਡਿਪੋਰਟ ਕੀਤੇ 11 ਪੰਜਾਬੀਆਂ ‘ਚ 10 ਮੁੰਡੇ ਤੇ ਇਕ ਔਰਤ ਸ਼ਾਮਿਲ ਹੈ। ਇਹ ਸਾਰੇ ਬੁੱਧਵਾਰ ਰਾਤ ਤਕ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚ ਜਾਣਗੇ। ਪੰਜਾਬੀਆਂ ਤੋਂ ਇਲਾਵਾ, ਇਸ ਸੂਚੀ ਵਿਚ ਤੇਲੰਗਾਨਾ ਦੇ ਦੋ, ਉੱਤਰਾਖੰਡ ਦਾ ਇਕ ਤੇ ਹਰਿਆਣਾ ਦਾ ਇਕ ਨੌਜਵਾਨ ਸ਼ਾਮਿਲ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਸਟ੍ਰੇਲਿਆਈ ਅਧਿਕਾਰੀਆਂ ਨੇ ਅਪਰਾਧਿਕ ਗਤੀਵਿਧੀਆਂ ‘ਚ ਸ਼ਮੂਲੀਅਤ ਕਾਰਨ ਵਾਪਸ ਇਨ੍ਹਾਂ ਦੇ ਪਿੱਤਰੀ ਦੇਸ਼ ਭੇਜਣ ਦਾ ਫੈਸਲਾ ਲਿਆ ਹੈ।

 

Previous Post

ਪੰਜਾਬ ’ਚ ਨਹਿਰੀ ਪਾਣੀ ਦੀ ਸਪਲਾਈ ਪਹਿਲੀ ਮਈ ਤੋਂ: ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੇਗੀ ਰਾਹਤ

Next Post

ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਭੜਕਿਆ ਗੁੱਸਾ : BKU ਕ੍ਰਾਂਤੀਕਾਰੀ ਵੱਲੋਂ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਲਗਾਇਆ ਧਰਨਾ

Next Post
ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਭੜਕਿਆ ਗੁੱਸਾ : BKU ਕ੍ਰਾਂਤੀਕਾਰੀ ਵੱਲੋਂ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਲਗਾਇਆ ਧਰਨਾ

ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਭੜਕਿਆ ਗੁੱਸਾ : BKU ਕ੍ਰਾਂਤੀਕਾਰੀ ਵੱਲੋਂ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਲਗਾਇਆ ਧਰਨਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers