RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਸ਼ ਦਾ ਅਲਰਟ ਜਾਰੀ, ਜਾਣੋ ਅੱਜ ਦੇ ਮੌਸਮ ਦਾ ਹਾਲ |

Jass Grewal by Jass Grewal
October 3, 2021
in ਦੇਸ਼, ਪੰਜਾਬ
Reading Time: 1 min read
0 0
0

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਦੱਸਿਆ ਕਿ ਦਿੱਲੀ-ਐਨਸੀਆਰ ‘ਚ ਅੱਜ ਦੁਪਹਿਰ ਹਲਕੀ ਬਾਰਸ਼ ਦਾ ਖਦਸ਼ਾ ਹੈ। ਰਾਜਧਾਨੀ ‘ਚ ਕੱਲ੍ਹ ਘੱਟੋ-ਘੱਟ ਤਾਪਮਾਨ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਇਸ ਮੌਸਮ ‘ਚ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਸੀ। ਆਈਐੱਮਡੀ ਨੇ ਕਿਹਾ ਕਿ ਆਕਾਸ਼ ‘ਚ ਬੱਦਲ ਛਾਏ ਰਹਿਣਗੇ ਤੇ ਹਲਕੀ ਬੂੰਦਾਬਾਦੀ ਤੇ ਬਾਰਸ਼ ਹੋ ਸਕਦੀ ਹੈ।

ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹਿਣ ਦੀ ਹੈ ਉਮੀਦ

ਦਿੱਲੀ-ਐਨਸੀਆਰ ‘ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 34 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੰਕੜਿਆਂ ਦੇ ਮੁਤਾਬਕ ਹਵਾ ਗੁਣਵੱਤਾ ਸੂਚਕਅੰਕ ਏਕਿਊਆਈ 128 ਰਿਹਾ ਜੋ ਕਿ ਮੱਧਮ ਸ਼੍ਰੇਣੀ ‘ਚ ਆਉਂਦਾ ਹੈ। ਜ਼ੀਰੋ ਤੋਂ 50 ਦੇ ਵਿਚ ਏਕਿਊਆਈ ਚੰਗਾ, 51 ਤੋਂ 100 ਦੇ ਵਿਚ ਸੰਤੁਸ਼ਟੀਜਨਕ, 101 ਤੋਂ 200 ਦੇ ਵਿਚ ਮੱਧਮ, 201 ਤੋਂ 300 ਦੇ ਵਿਚ ਖਰਾਬ, 301 ਤੋਂ 400 ਦੇ ਵਿਚ ਬੇਹੱਦ ਖਰਾਬ ਤੇ 401 ਤੋਂ 500 ਦੇ ਵਿਚ ਗੰਭੀਰ ਮੰਨਿਆ ਜਾਂਦਾ ਹੈ।

ਜਾਣੋ ਅੱਜ ਦੇ ਮੌਸਮ ਦੀ ਭਵਿੱਖਬਾਣੀ

ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉਪ ਹਿਮਾਲਿਆਈ ਪੱਛਮੀ ਬੰਗਾਲ, ਸਿੱਕਮ, ਪੂਰਬ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ, ਵਿਦਰਭਾ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤਟੀ ਕਰਨਾਟਕ, ਦੱਖਣੀ ਆਂਤਰਿਕ ਕਰਨਾਟਕ ਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਕਿਤੇ-ਕਿਤੇ ਭਾਰੀ ਬਾਰਸ਼ ਸੰਭਵ ਹੈ।

ਪੂਰਬ-ਉੱਤਰ ਭਾਰਤ, ਗੰਗਾ ਪੱਛਮੀ ਬੰਗਾਲ , ਝਾਰਖੰਡ, ਛੱਤੀਸਗੜ੍ਹ ਦੇ ਬਾਕੀ ਹਿੱਸਿਆਂ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ. ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਤੇ ਓੜੀਸਾ ਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਸ਼ ਹੋ ਸਕਦੀ ਹੈ। ਹਰਿਆਣਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਸ਼ ਹੋ ਸਕਦੀ ਹੈ।

Previous Post

ਅਮਰੀਕਾ ‘ਚ ਸਿੱਖ ਬਜ਼ੁਰਗ ਦੀ ਹੱਤਿਆ |

Next Post

UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖੀਮਪੁਰ ਨਾ ਆਉਣ ਦਿੱਤਾ ਜਾਵੇ |

Next Post
UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖੀਮਪੁਰ ਨਾ ਆਉਣ ਦਿੱਤਾ ਜਾਵੇ |

UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖੀਮਪੁਰ ਨਾ ਆਉਣ ਦਿੱਤਾ ਜਾਵੇ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers