RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਵੋਟਿੰਗ ਅੱਜ |

Jass Grewal by Jass Grewal
April 9, 2022
in ਵਿਦੇਸ਼
Reading Time: 1 min read
0 0
0

ਪਾਕਿਸਤਾਨੀ ਸਮੇਂ ਮੁਤਾਬਕ ਸਵੇਰੇ 11 ਵਜੇ ਇਮਰਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਵੋਟਿੰਗ ਹੋਵੇਗੀ | ਕੌਮੀ ਅਸੈਂਬਲੀ ਦੇ 6 ਸੂਤਰੀ ਏਜੰਡੇ ‘ਚ ਬੇਭਰੋਸਗੀ ਮਤੇ ਨੂੰ ਚੌਥੇ ਨੰਬਰ ‘ਤੇ ਰੱਖਿਆ ਗਿਆ ਹੈ | ਇਸ ਤੋਂ ਪਹਿਲਾਂ ਇਕ ਸਰਕਾਰੀ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਕਿ ਦੇਸ਼ ਦੇ ਲੋਕ ਉਸ ਦੇ ਨਾਲ ਹਨ ਅਤੇ ਉਹ ਦੇਸ਼ ਲਈ ਪਿਤਾ ਵਾਂਗ ਹਨ, ਉਨ੍ਹਾਂ ਮੁੜ ਦੁਹਰਾਇਆ ਕਿ ਉਹ ਆਖ਼ਰੀ ਗੇਂਦ ਤੱਕ ਲੜਨਗੇ | ਇਸ ਤੋਂ ਪਹਿਲਾਂ ਉਨ੍ਹਾਂ ਨੇ ਇਸਲਾਮਾਬਾਦ ‘ਚ ਸੰਘੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ ਕੀਤੀ | ਇਸ ਬੈਠਕ ‘ਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪਾਕਿ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ ਗਈ | ਬੈਠਕ ‘ਚ ਪੀ. ਟੀ. ਆਈ. ਦੇ ਮੰਤਰੀਆਂ ਸਮੇਤ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ., ਫ਼ੌਜ ਤੇ ਆਲਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਉੱਧਰ ਗ੍ਰਹਿ ਮੰਤਰੀ ਸ਼ੇਖ਼ ਰਾਸ਼ੀਦ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਇਮਰਾਨ ਖ਼ਾਨ ਨੂੰ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਸੀ ਅਤੇ ਉਹ ਪਿਛਲੇ 3 ਮਹੀਨਿਆਂ ਤੋਂ ਉਸ ਨੂੰ ਅਸਤੀਫ਼ਾ ਦੇਣ ਲਈ ਕਹਿ ਰਹੇ ਸਨ | ਪਾਕਿ ਦੇ ਸੰਘੀ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਕਿਹਾ ਕਿ ਸਰਕਾਰ ਨੇ ਧਮਕੀ ਪੱਤਰ ਦੀ ਸਮੱਗਰੀ ਨੂੰ ਭਲਕੇ ਨੈਸ਼ਨਲ ਅਸੈਂਬਲੀ ‘ਚ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ‘ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੱਤਾ ਤੋਂ ਬੇਦਖ਼ਲ ਕਰਨ ਲਈ ਰਚੀ ਗਈ ਵਿਦੇਸ਼ੀ ਸਾਜ਼ਿਸ਼ ਦੇ ਸਬੂਤ ਸ਼ਾਮਿਲ ਹਨ | ਚੌਧਰੀ ਨੇ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਵਿਰੋਧੀ ਬੇਭਰੋਸਗੀ ਮਤੇ ਨਾਲ ਜਾਣਾ ਚਾਹੁੰਦੇ ਹਨ, ਤਾਂ ਪਾਕਿ ਦੇ ਲੋਕ ਫ਼ੈਸਲਾ ਕਰਨਗੇ ਕਿ ਕੌਣ ਕਿੱਥੇ ਖੜ੍ਹਾ ਹੈ |

Previous Post

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ‘ਹੀਟ ਵੇਵ’ ਦਾ ਅਲਰਟ |

Next Post

ਪ੍ਰਧਾਨ ਮੰਤਰੀ ਮੋਦੀ ਅੱਜ ਜੋਅ ਬਾਇਡਨ ਨਾਲ ਵਰਚੁਅਲ ਮੀਟਿੰਗ ਕਰਨਗੇ |

Next Post
ਪ੍ਰਧਾਨ ਮੰਤਰੀ ਮੋਦੀ ਅੱਜ ਜੋਅ ਬਾਇਡਨ ਨਾਲ ਵਰਚੁਅਲ ਮੀਟਿੰਗ ਕਰਨਗੇ |

ਪ੍ਰਧਾਨ ਮੰਤਰੀ ਮੋਦੀ ਅੱਜ ਜੋਅ ਬਾਇਡਨ ਨਾਲ ਵਰਚੁਅਲ ਮੀਟਿੰਗ ਕਰਨਗੇ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers