RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਉੱਤਰਾਖੰਡ ਆਮ ਆਦਮੀ ਪਾਰਟੀ ਦੇ ਪ੍ਰਧਾਨ ਦੀਪਕ ਬਾਲੀ BJP ‘ਚ ਹੋਏ ਸ਼ਾਮਲ |

Jass Grewal by Jass Grewal
June 15, 2022
in ਦੇਸ਼, ਰਾਜਨੀਤੀ
0 0
0

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਦੀਪਕ ਬਾਲੀ, ਜਿਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ, ਉਹ ਮੰਗਲਵਾਰ ਨੂੰ ਦੇਹਰਾਦੂਨ ਸਥਿਤ ਭਾਜਪਾ ਦਫ਼ਤਰ ਵਿੱਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਦੱਸ ਦਈਏ ਕਿ ਉੱਤਰਾਖੰਡ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਦੀਪਕ ਬਾਲੀ ਨੇ ਸੋਮਵਾਰ ਨੂੰ ਆਪਣੇ ਅਹੁਦੇ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਭਾਜਪਾ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, “ਭਾਜਪਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ, ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼੍ਰੀ ਦੀਪਕ ਬਾਲੀ ਜੀ ਦਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਲਈ ਮੈਂ ਸਵਾਗਤ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।”

Previous Post

ਨੈਸ਼ਨਲ ਹੈਰਾਲਡ ਮਾਮਲਾ: ਰਾਹੁਲ ਗਾਂਧੀ ਤੋਂ ED ਅੱਜ ਫਿਰ ਤੋਂ ਕਰੇਗੀ ਪੁੱਛਗਿੱਛ |

Next Post

ਜਲੰਧਰ ‘ਚ CM ਦੀ ਆਮਦ ਤੋਂ ਪਹਿਲਾਂ ਕੰਧਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਅਰੇ |

Next Post
ਜਲੰਧਰ ‘ਚ CM ਦੀ ਆਮਦ ਤੋਂ ਪਹਿਲਾਂ ਕੰਧਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਅਰੇ |

ਜਲੰਧਰ ‘ਚ CM ਦੀ ਆਮਦ ਤੋਂ ਪਹਿਲਾਂ ਕੰਧਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਅਰੇ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers