RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕੀਤਾ ਗਿਆ ਸੀ ਗ੍ਰਿਫ਼ਤਾਰ

ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਦੋਸ਼ 'ਚ ਕੀਤਾ ਗਿਆ ਸੀ ਗ੍ਰਿਫ਼ਤਾਰ

Jass Grewal by Jass Grewal
May 30, 2023
in ਚੰਡੀਗੜ੍ਹ, ਪੰਜਾਬ
Reading Time: 1 min read
0 0
0

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਸ ਦੇ ਬਰਖ਼ਾਸਤ ਏ. ਆਈ. ਜੀ. ਆਸ਼ੀਸ਼ ਕਪੂਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੈਗੂਲਰ ਜ਼ਮਾਨਤ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ ਤੋਂ ਇਲਾਵਾ ਆਸ਼ੀਸ਼ ਕਪੂਰ ‘ਤੇ ਇਕ ਔਰਤ ਨਾਲ ਜਬਰ-ਜ਼ਿਨਾਹ ਅਤੇ ਵਸੂਲੀ ਦੇ ਦੋਸ਼ ਵੀ ਲੱਗੇ ਹਨ।

ਇਸ ਤੋਂ ਇਲਾਵਾ ਆਮਦਨ ਤੋਂ ਜ਼ਿਆਦਾ ਜਾਇਦਾਦ ਦਾ ਮਾਮਲਾ ਵੀ ਉਨ੍ਹਾਂ ‘ਤੇ ਚੱਲ ਰਿਹਾ ਹੈ। ਦੱਸ ਦੇਈਏ ਕਿ ਆਸ਼ੀਸ਼ ਕਪੂਰ ਨੂੰ ਜ਼ਮਾਨਤ ਸਿਰਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੀ ਮਿਲੀ ਹੈ, ਜਦੋਂ ਕਿ ਜਬਰ-ਜ਼ਿਨਾਹ ਅਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ।

Previous Post

ਵੱਡੀ ਖ਼ਬਰ: ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਦਾ ਐਲਾਨ, ਅੱਜ ਸ਼ਾਮ ਗੰਗਾ ‘ਚ ਸਾਰੇ ਮੈਡਲ ਜਲ ਪ੍ਰਵਾਹ ਕਰਨਗੇ ਭਲਵਾਨ

Next Post

ਜਰਨੈਲ ਸਿੰਘ ਕਤਲਕਾਂਡ ਮਾਮਲਾ: ਪੰਜਾਬ ਪੁਲਿਸ ਨੇ 10 ਸ਼ੂਟਰਾਂ ਦੀਆਂ ਤਸਵੀਰਾਂ ਕੀਤੀਆਂ ਜਨਤਕ

Next Post
ਜਰਨੈਲ ਸਿੰਘ ਕਤਲਕਾਂਡ ਮਾਮਲਾ: ਪੰਜਾਬ ਪੁਲਿਸ ਨੇ 10 ਸ਼ੂਟਰਾਂ ਦੀਆਂ ਤਸਵੀਰਾਂ ਕੀਤੀਆਂ ਜਨਤਕ

ਜਰਨੈਲ ਸਿੰਘ ਕਤਲਕਾਂਡ ਮਾਮਲਾ: ਪੰਜਾਬ ਪੁਲਿਸ ਨੇ 10 ਸ਼ੂਟਰਾਂ ਦੀਆਂ ਤਸਵੀਰਾਂ ਕੀਤੀਆਂ ਜਨਤਕ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers