RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ‘ਚੋਂ ਕੱਢਿਆ |

Jass Grewal by Jass Grewal
June 9, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਹਰਕਤ ਵਿੱਚ ਆ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਸੀ। ਹਰਚੰਦ ਕੌਰ ਦੋ ਵਾਰ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੀ ਹੈ। ਇਸੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਮਹਿਲ ਕਲਾਂ ਰਿਜ਼ਰਵ ਸੀਟ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਹਾਰ ਗਏ ਸਨ। ਮਹਿਲ ਕਲਾਂ ਵੀ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ।

Previous Post

ਰਾਹੁਲ ਗਾਂਧੀ ਚੰਡੀਗੜ੍ਹ ਤੋਂ ਪਿੰਡ ਮੂਸਾ ਲਈ ਹੋਏ ਰਵਾਨਾ |

Next Post

ਪੰਜਾਬ ਜੰਗਲਾਤ ਵਿਭਾਗ ਦੇ ਤਿੰਨ ਸੀਨੀਅਰ ਅਫਸਰਾਂ ਦੀ ਬਦਲੀ |

Next Post
ਪੰਜਾਬ ਦੇ ਟਰਾਂਸਪੋਟ ਵਿਭਾਗ ਵਲੋਂ 5 ਅਧਿਕਾਰੀਆਂ ਦਾ ਤਬਾਦਲਾ |

ਪੰਜਾਬ ਜੰਗਲਾਤ ਵਿਭਾਗ ਦੇ ਤਿੰਨ ਸੀਨੀਅਰ ਅਫਸਰਾਂ ਦੀ ਬਦਲੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers