RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੁਦਰਤ ਦੀ ਮਾਰ ਹੇਠ ਆਏ ਲੋਕਾਂ ਅਤੇ ਕਿਸਾਨਾਂ ਦੀ ਮੁੱਖ ਮੰਤਰੀ ਮਾਨ ਨੇ ਫੜੀ ਬਾਂਹ, ਕੀਤਾ ਅਹਿਮ ਐਲਾਨ

ਕੁਦਰਤ ਦੀ ਮਾਰ ਹੇਠ ਆਏ ਲੋਕਾਂ ਅਤੇ ਕਿਸਾਨਾਂ ਦੀ ਮੁੱਖ ਮੰਤਰੀ ਮਾਨ ਨੇ ਫੜੀ ਬਾਂਹ, ਕੀਤਾ ਅਹਿਮ ਐਲਾਨ

Jass Grewal by Jass Grewal
March 27, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪਿਛਲੇ ਦਿਨੀ ਪਏ ਭਾਰੀ ਮੀਂਹ ਅਤੇ ਗੜ੍ਹਮਾਰੀ ਕਾਰਨ ਕਿਸਾਨਾਂ ਦੀ ਫ਼ਸਲਾਂ ਤਹਿਸ-ਨਹਿਸ ਹੋ ਗਈਆਂ ਸੀ। ਜਿਸ ਕਾਰਨ ਅੰਨਦਾਤਾ ਕਿਸਾਨ ਦੇ ਚਿਹਰੇ ਮੁਰਝਾ ਗਏ। ਇਸ ਮਸਲੇ ਨੂੰ ਧਿਆਨ ਵਿਚ ਰੱਖਦੇ ਬੀਤੇ ਕਲ੍ਹ ਮੁੱਖ ਮੰਤਰੀ ਭਗੰਵਤ ਮਾਨ ਨੇ ਪਹਿਲਾਂ ਤਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾਕੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ। ਜਿਸ ਤੋਂ ਬਾਅਦ ਹੁਣ ਸੀ.ਐਮ. ਮਾਨ ਅਫ਼ਸਰਾਂ ਨਾਲ ਮੀਟਿੰਗ ਕਰਕੇ ਐਲਾਨ ਕੀਤਾ ਹੈ ਕਿ  ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਜੇਕਰ ਫਸਲ ’ਚ ਨੁਕਸਾਨ 75 ਫੀਸਦ ਤੋਂ ਜ਼ਿਆਦਾ ਹੁੰਦਾ ਹੈ ਤਾਂ ਸਰਕਾਰ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਪਰ ਜੇਕਰ ਫਸਲ ਦਾ ਨੁਕਸਾਨ 33 ਤੋਂ 75 ਫੀਸਦ ਤੱਕ ਦਾ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।

ਸੀਐਮ ਮਾਨ ਨੇ ਕਿਹਾ ਕਿ ਕੁਦਰਤ ਦੀ ਮਾਰ ਸਮੇਂ ਸਰਕਾਰ ਕਿਸਾਨਾਂ ਨੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੌਸਲਾ ਰੱਖਣ ਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਨੁਕਸਾਨੇ ਗਏ ਹਲਕਿਆਂ ਦਾ ਦੌਰਾ ਕੀਤਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 25% ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਆਵਜ਼ਾ ਦੇਣ ਦਾ ਸਿਰਫ਼ ਐਲਾਨ ਕਰਦੀਆਂ ਸੀ ਪਰ ਕਿਸਾਨਾਂ ਨਾਲ਼ ਮੁਆਵਜ਼ੇ ਦੇ ਨਾਮ ‘ਤੇ ਮਜ਼ਾਕ ਕੀਤਾ ਜਾਂਦਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

Previous Post

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਹਿਮ ਮੀਟਿੰਗ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਣਾਇਆ ਫੁਰਮਾਨ

Next Post

ਰਾਹੁਲ ਗਾਂਧੀ ਨੂੰ ਖਾਲ੍ਹੀ ਕਰਨਾ ਪਵੇਗਾ ਸਰਕਾਰੀ ਬੰਗਲਾ, ਨਵੇਂ ਨਿਰਦੇਸ਼ ਹੋਏ ਜਾਰੀ

Next Post
ਰਾਹੁਲ ਗਾਂਧੀ ਨੂੰ ਖਾਲ੍ਹੀ ਕਰਨਾ ਪਵੇਗਾ ਸਰਕਾਰੀ ਬੰਗਲਾ, ਨਵੇਂ ਨਿਰਦੇਸ਼ ਹੋਏ ਜਾਰੀ

ਰਾਹੁਲ ਗਾਂਧੀ ਨੂੰ ਖਾਲ੍ਹੀ ਕਰਨਾ ਪਵੇਗਾ ਸਰਕਾਰੀ ਬੰਗਲਾ, ਨਵੇਂ ਨਿਰਦੇਸ਼ ਹੋਏ ਜਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers