RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਕੇਂਦਰ ਸਰਕਾਰ ਨੇ ਕਿਉਂ ਲਿਆ ਸੀ ਨੋਟਬੰਦੀ ਕਰਨ ਦਾ ਫੈਸਲਾ, ਸੁਪਰੀਮ ਕੋਰਟ ਨੂੰ ਦੱਸੀ ਸਾਰੀ ਸੱਚਾਈ

ਕੇਂਦਰ ਸਰਕਾਰ ਨੇ ਕਿਉਂ ਲਿਆ ਸੀ ਨੋਟਬੰਦੀ ਕਰਨ ਦਾ ਫੈਸਲਾ, ਸੁਪਰੀਮ ਕੋਰਟ ਨੂੰ ਦੱਸੀ ਸਾਰੀ ਸੱਚਾਈ

Jass Grewal by Jass Grewal
November 17, 2022
in ਦੇਸ਼
0 0
0
ਕੇਂਦਰ ਸਰਕਾਰ ਨੇ ਕਿਉਂ ਲਿਆ ਸੀ ਨੋਟਬੰਦੀ ਕਰਨ ਦਾ ਫੈਸਲਾ, ਸੁਪਰੀਮ ਕੋਰਟ ਨੂੰ ਦੱਸੀ ਸਾਰੀ ਸੱਚਾਈ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਹਾ ਹੈ ਕਿ 2016 ਵਿਚ ਕੀਤੀ ਗਈ ਨੋਟਬੰਦੀ ਇਕ ਸੋਚਿਆ-ਸਮਝਿਆ ਫੈਸਲਾ ਸੀ ਅਤੇ ਜਾਅਲੀ ਨੋਟਾਂ, ਅੱਤਵਾਦ ਦੇ ਵਿੱਤ ਪੋਸ਼ਣ, ਕਾਲੇ ਧਨ ਅਤੇ ਟੈਕਸ ਚੋਰੀ ਦੇ ਖ਼ਤਰੇ ਨਾਲ ਨਜਿੱਠਣ ਲਈ ਇਕ ਵੱਡੀ ਰਣਨੀਤੀ ਦਾ ਹਿੱਸਾ ਸੀ। ਕੇਂਦਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਆਪਣੇ ਫ਼ੈਸਲੇ ਦਾ ਬਚਾਅ ਕਰਦੇ ਹੋਏ ਕਿਹਾ ਕਿ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਫੈਸਲਾ ਭਾਰਤੀ ਰਿਜ਼ਰਵ ਬੈਂਕ ਨਾਲ ਵਿਸਥਾਰਤ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਸੀ ਅਤੇ ਨੋਟਬੰਦੀ ਤੋਂ ਪਹਿਲਾਂ ਇਸ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ।

ਕੇਂਦਰ ਨੇ ਨੋਟਬੰਦੀ ਦੇ ਫੈ਼ਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਜਵਾਬ ‘ਚ ਦਾਇਰ ਹਲਫਨਾਮੇ ‘ਚ ਇਹ ਗੱਲ ਕਹੀ ਹੈ। ਇਸ ‘ਚ, ਕੇਂਦਰ ਸਰਕਾਰ ਨੇ ਕਿਹਾ ਕਿ ਨੋਟਬੰਦੀ ਇਕ ਵੱਡੀ ਰਣਨੀਤੀ ਦਾ ਹਿੱਸਾ ਸੀ ਅਤੇ ਜਾਅਲੀ ਕਰੰਸੀ, ਅੱਤਵਾਦੀ ਵਿੱਤ ਪੋਸ਼ਣ, ਕਾਲੇ ਧਨ ਅਤੇ ਟੈਕਸ ਚੋਰੀ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇਕ ਪ੍ਰਭਾਵਸ਼ਾਲੀ ਕਦਮ ਸੀ।” ਪਰ ਗੱਲ ਸਿਰਫ ਇਥੋਂ ਤਕ ਸੀਮਤ ਨਹੀਂ ਸੀ। ਇਹ ਪਰਿਵਰਤਨਸ਼ੀਲ ਆਰਥਿਕ ਨੀਤੀ ਦੇ ਕਦਮਾਂ ਦੀ ਲੜੀ ਵਿਚ ਇਕ ਮਹੱਤਵਪੂਰਨ ਕਦਮ ਸੀ।

ਮਾਮਲੇ ਦੀ ਸੁਣਵਾਈ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕਰ ਰਹੀ ਹੈ ਅਤੇ ਹੁਣ ਅਗਲੀ ਸੁਣਵਾਈ 24 ਨਵੰਬਰ ਨੂੰ ਹੋਵੇਗੀ। ਹਲਫਨਾਮੇ ‘ਚ ਕੇਂਦਰ ਸਰਕਾਰ ਨੇ ਕਿਹਾ ਕਿ ਨੋਟਬੰਦੀ ਦਾ ਫੈਸਲਾ ਰਿਜ਼ਰਵ ਬੈਂਕ ਦੇ ਕੇਂਦਰੀ ਨਿਰਦੇਸ਼ਕ ਬੋਰਡ ਦੀ ਵਿਸ਼ੇਸ਼ ਸਿਫਾਰਿਸ਼ ‘ਤੇ ਲਿਆ ਗਿਆ ਸੀ ਅਤੇ ਆਰ. ਬੀ. ਆਈ. ਨੇ ਇਸ ਨੂੰ ਲਾਗੂ ਕਰਨ ਲਈ ਇਕ ਖਰੜੇ ਦਾ ਪ੍ਰਸਤਾਵ ਵੀ ਰੱਖਿਆ ਸੀ। ਜ਼ਿਕਰਯੋਗ ਹੈ ਕਿ ਬੈਂਚ ਕੇਂਦਰ ਦੇ 8 ਨਵੰਬਰ, 2016 ਦੇ ਨੋਟਬੰਦੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਹੈ।

Tags: Centre GovernmentNational NewsSupreme Court
Previous Post

ਗੰਨ ਕਲਚਰ ’ਤੇ ਬੋਲੇ CM ਮਾਨ, ਪੰਜਾਬੀ ਗਾਇਕਾਂ ਨੂੰ ਆਖੀ ਵੱਡੀ ਗੱਲ

Next Post

ਦਿੱਗਜ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਸੋਗ ’ਚ ਡੁੱਬੀ ਪੂਰੀ ਫ਼ਿਲਮ ਇੰਡਸਟਰੀ

Next Post
ਦਿੱਗਜ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਸੋਗ ’ਚ ਡੁੱਬੀ ਪੂਰੀ ਫ਼ਿਲਮ ਇੰਡਸਟਰੀ

ਦਿੱਗਜ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਸੋਗ ’ਚ ਡੁੱਬੀ ਪੂਰੀ ਫ਼ਿਲਮ ਇੰਡਸਟਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers