RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਕੈਨੇਡਾ ਵਿਖੇ ਸਿੱਖ ਪੰਜਾਬੀ ਡਾ: ਹਰਪ੍ਰੀਤ ਸਿੰਘ ਕੋਚਰ ਨੇ ਹਾਸਲ ਕੀਤਾ ਅਹਿਮ ਅਹੁਦਾ |

Jass Grewal by Jass Grewal
October 10, 2021
in ਵਿਦੇਸ਼
Reading Time: 1 min read
0 0
0

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਡਾਕਟਰ ਹਰਪ੍ਰੀਤ ਸਿੰਘ ਕੋਚਰ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆ ਉਨਾਂ ਨੂੰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਦਾ ਪ੍ਰੈਜੀਡੇਂਟ ਬਣਾਇਆ ਗਿਆ ਹੈ। ਡਾਕਟਰ ਹਰਪ੍ਰੀਤ ਸਿੰਘ ਕੋਚਰ ਇਸ ਤੋਂ ਪਹਿਲਾਂ ਐਸੋਸੀਏਟ ਡਿਪਟੀ ਮਨਿਸਟਰ ਆਫ ਹੈਲਥ ਵਜੋਂ ਕੰਮ ਕਰ ਰਹੇ ਸਨ।

ਡਾਕਟਰ ਕੋਚਰ ਇਹ ਜ਼ਿੰਮੇਵਾਰੀ 12 ਅਕਤੂਬਰ ਤੋਂ ਲੈਣਗੇ। ਡਾਕਟਰ ਹਰਪ੍ਰੀਤ ਸਿੰਘ ਕੋਚਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਟੀ ਤੋਂ ਮਾਸਟਰ ਇਨ ਵੈਟਰਨਰੀ ਸਾਇੰਸ ਅਤੇ ਕੈਨੇਡਾ ਦੀ ਗਵੇਲਫ ਯੂਨੀਵਰਸਿਟੀ ਤੋਂ ਡਾਕਟਰੇਟ ਇਨ ਐਨੀਮਲ ਬਾਉਟੈਕਨਾਲੋਜੀ ਦੀ ਪੜ੍ਹਾਈ ਕੀਤੀ ਹੋਈ ਹੈ। 2017-2020 ਤੱਕ ਡਾਕਟਰ ਕੋਚਰ ਅਸਿਸਟੈਂਟ ਡਿਪਟੀ ਮਨਿਸਟਰ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜਨਸ਼ਿਪ ਕੈਨੇਡਾ ਵਜੋਂ ਵੀ ਸੇਵਾਵਾ ਨਿਭਾ ਚੁੱਕੇ ਹਨ।

Previous Post

ਕਸ਼ਮੀਰ ‘ਚ ਵਸਦੇ ਘੱਟ ਗਿਣਤੀਆਂ ‘ਚ ਖੌਫ਼, ਵਾਦੀ ਛੱਡਣ ਲੱਗੇ

Next Post

ਮੁੱਖ ਮੰਤਰੀ ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਵੇਖੋ ਤਸਵੀਰਾਂ |

Next Post
ਮੁੱਖ ਮੰਤਰੀ ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਵੇਖੋ ਤਸਵੀਰਾਂ |

ਮੁੱਖ ਮੰਤਰੀ ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਵੇਖੋ ਤਸਵੀਰਾਂ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers