RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕੈਪਟਨ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ, ਚੋਣਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ

Jass Grewal by Jass Grewal
July 8, 2021
in ਦੇਸ਼, ਪੰਜਾਬ
Reading Time: 1 min read
0 0
0

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਚੋਣ ਰਾਜਨੀਤਿਕ ਪ੍ਰਸ਼ਾਂਤ ਕਿਸ਼ੋਰ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਹੋਈ, ਜਿਸ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਪਤਾ ਲੱਗਿਆ ਹੈ ਕਿ ਦੋਵਾਂ ਦੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਮੰਤਰੀਮੰਡਲ ਵਿੱਚ ਸੰਭਾਵਿਕ ਫੇਰਬਦਲ ਨੂੰ ਲੈ ਕੇ ਗੰਭੀਰ ਚਰਚਾ ਹੋਈ ਹੈ। ਮੰਤਰੀਮੰਡਲ ‘ਚ ਫੇਰਬਦਲ ਨੂੰ ਲੈ ਕੇ ਮੰਤਰੀਆਂ ਖਾਸਕਰ ਮਾਝਾ ਕੈਂਪ ‘ਚ ਬੇਚੈਨੀ ਦੇਖਣ ਨੂੰ ਮਿਲ ਰਹੀ ਹੈ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨਿਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਸ ਵਿਸ਼ਵਾਸ ਨਾਲ ਭਰੇ ਨਜ਼ਰ ਆਏ ਉਸ ਤੋਂ ਸਾਫ਼ ਹੈ ਕਿ ਮੰਤਰੀਮੰਡਲ ‘ਚ ਸੰਭਾਵਿਕ ਫੇਰਬਦਲ ਨਿਸ਼ਚਿਤ ਹੈ ਅਤੇ ਕਈ ਦਿੱਗਜਾਂ ਦੀ ਕੁਰਸੀ ‘ਤੇ ਤਲਵਾਰ ਲਟਕ ਰਹੀ ਹੈ।

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਸ਼ਾਂਤ ਕਿਸ਼ੋਰ ਨਾਲ ਕਪੂਰਥਲਾ ਹਾਊਸ ਵਿੱਚ ਮਿਲੇ ਅਤੇ ਦੋਵਾਂ ਨੇ ਇੱਕ ਘੰਟੇ ਲਈ ਵਿਚਾਰ ਵਟਾਂਦਰੇ ਕੀਤੇ। ਖ਼ਬਰਾਂ ਅਨੁਸਾਰ, ਮੁੱਖਮੰਤਰੀ ਨੇ ਪੰਜਾਬ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੇ ਨਾਲ-ਨਾਲ ਮੰਤਰੀ ਮੰਡਲ ਵਿੱਚ ਹੋਏ ਇੱਕ ਤਬਦੀਲੀ ਬਾਰੇ ਵੀ ਗੱਲਬਾਤ ਕੀਤੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਹਾਈਕਮਾਨ ਦੇ ਸੰਕੇਤ ਨੂੰ ਦੇਖਦੇ ਹੋਏ ਮੰਤਰੀਮੰਡਲ ਵਿੱਚ ਸਾਰੇ ਵਰਗਾਂ ਨੂੰ ਉਚਿਤ ਤਰਜਮਾਨੀ ਦਿੱਤੇ ਜਾਣ ‘ਤੇ ਵਿਸਥਾਰ ਨਾਲ ਗੱਲਬਾਤ ਹੋਈ ਹੈ।

Previous Post

ਬੀਜੇਪੀ ‘ਚ ਵਧਿਆ ਕਲੇਸ਼! ਜੋਸ਼ੀ ਨੇ ਮੰਗਿਆ ਪਾਰਟੀ ਪ੍ਰਧਾਨ ਦਾ ਅਸਤੀਫਾ

Next Post

ਹਿਮਾਚਲ ਪ੍ਰਦੇਸ਼ ਦੇ ਸਾਬਕਾ CM Virbhadra Singh ਦਾ 87 ਸਾਲ ਦੀ ਉਮਰ ‘ਚ ਦਿਹਾਂਤ

Next Post
ਹਿਮਾਚਲ ਪ੍ਰਦੇਸ਼ ਦੇ ਸਾਬਕਾ CM Virbhadra Singh ਦਾ 87 ਸਾਲ ਦੀ ਉਮਰ ‘ਚ ਦਿਹਾਂਤ

ਹਿਮਾਚਲ ਪ੍ਰਦੇਸ਼ ਦੇ ਸਾਬਕਾ CM Virbhadra Singh ਦਾ 87 ਸਾਲ ਦੀ ਉਮਰ ‘ਚ ਦਿਹਾਂਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers