RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਪਟਨ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਨੂੰ ਪ੍ਰਵਾਨਗੀ

Jass Grewal by Jass Grewal
June 26, 2021
in ਪੰਜਾਬ
Reading Time: 1 min read
0 0
0

ਚੰਡੀਗੜ੍ਹ, 26 ਜੂਨ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਨੂੰ ਪ੍ਰਵਾਨਗੀ ਦੇ ਦਿਤੀ ਗਈ ਹੈ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਕਮੇਟੀ ਕੇ.ਏ.ਪੀ. ਸਿਨਹਾ, ਵਿਵੇਕ ਪ੍ਰਤਾਪ ਸਿੰਘ ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹਨ, ਉਤੇ ਅਧਾਰਿਤ ਹੋਵੇਗੀ। ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ। ਇਹ ਕਮੇਟੀ ਨਿਗਰਾਨ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ।

Previous Post

ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਸਮਾਂ ਬੰਦ ਬਿਜਲੀ ਸਪਲਾਈ ਦੇਣ ਲਈ ਵਚਨਬੱਧ :A.Venu Prasad.

Next Post

ਕਿਸਾਨਾਂ ਨੇ ਰਾਸ਼ਟਰਪਤੀ ਨੂੰ ਲਿਖਿਆ ਰੋਸ ਪੱਤਰ….

Next Post
ਕਿਸਾਨਾਂ ਨੇ ਰਾਸ਼ਟਰਪਤੀ ਨੂੰ ਲਿਖਿਆ ਰੋਸ ਪੱਤਰ….

ਕਿਸਾਨਾਂ ਨੇ ਰਾਸ਼ਟਰਪਤੀ ਨੂੰ ਲਿਖਿਆ ਰੋਸ ਪੱਤਰ....

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers