RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ।

Jass Grewal by Jass Grewal
April 2, 2026
in ਪੰਜਾਬ
Reading Time: 1 min read
0 0
0

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਦੇ ਵੱਖ-ਵੱਖ ਪਿੰਡਾਂ ਵਿਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਵਾਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸੰਬੰਧੀ ਰਿਪੋਰਟ ਅਗਲੇ ਦਿਨਾਂ ਵਿਚ ਪ੍ਰਾਪਤ ਹੋ ਜਾਵੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਕ ਪੀੜਤ ਪਰਿਵਾਰ ਦੀ ਸਹਾਇਤਾ ਕਰਨ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਜਸ਼ਨਦੀਪ ਬਰਾੜ ਜ਼ਿਲ੍ਹਾ ਪ੍ਰਧਾਨ ‘ਆਪ’ ਅਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਚੇਅਰਮੈਨ ਕੋਆਪਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਸਿਮਰਜੀਤ ਸਿੰਘ ਬਰਾੜ, ਪੀ.ਏ ਅਰਸ਼ ਸਿੱਧੂ, ਪੀ.ਏ.  ਛਿੰਦਰਪਾਲ ਸਿੰਘ ਤੋਂ ਇਲਾਵਾ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Previous Post

ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

Next Post

ਦੇਸ਼ ’ਚ ਬਾਲਣ ਜਾਂ ਗੈਸ ਦੀ ਕੋਈ ਕਮੀ ਨਹੀਂ : ਰੱਖਿਆ ਮੰਤਰੀ ਰਾਜਨਾਥ

Next Post
ਦੇਸ਼ ’ਚ ਬਾਲਣ ਜਾਂ ਗੈਸ ਦੀ ਕੋਈ ਕਮੀ ਨਹੀਂ : ਰੱਖਿਆ ਮੰਤਰੀ ਰਾਜਨਾਥ

ਦੇਸ਼ ’ਚ ਬਾਲਣ ਜਾਂ ਗੈਸ ਦੀ ਕੋਈ ਕਮੀ ਨਹੀਂ : ਰੱਖਿਆ ਮੰਤਰੀ ਰਾਜਨਾਥ

Recent News

  • ਪ੍ਰਧਾਨ ਧਾਮੀ ਨੇ ਐੱਮਡੀ ਲਛਮਣ ਸਿੰਘ ਮਲੂਕਾ ਦਾ ਕੀਤਾ ਸਨਮਾਨ
  • ਪੰਜਾਬ ’ਚ ਮੀਂਹ ਦੀ ਪੇਸ਼ੀਨਗੋਈ; ਕਣਕ ਦਾ ਝਾੜ ਘਟਣ ਦਾ ਖ਼ਦਸ਼ਾ, ਕਿਸਾਨ ਚਿੰਤਤ
  • ਕਿਵੇਂ ਹੋਇਆ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਕਿਹੜੇ ਬੰਬ ਦੀ ਹੋਈ ਵਰਤੋਂ? ਚੰਡੀਗੜ੍ਹ ਪੁਲਿਸ ਨੇ ਕੀਤਾ ਖੁਲਾਸਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers