RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੋਟਕਪੂਰਾ ਗੋਲੀਕਾਂਡ ਮਾਮਲਾ: ਬਾਦਲਾਂ ਨੂੰ ਸੰਮਨ ਜਾਰੀ, ਹੁਣ ਸੁਲਝਣਗੀਆਂ ਉਲਝੀਆਂ ਗੁੱਥੀਆਂ

ਕੋਟਕਪੂਰਾ ਗੋਲੀਕਾਂਡ ਮਾਮਲਾ: ਬਾਦਲਾਂ ਨੂੰ ਸੰਮਨ ਜਾਰੀ, ਹੁਣ ਸੁਲਝਣਗੀਆਂ ਉਲਝੀਆਂ ਗੁੱਥੀਆਂ

Jass Grewal by Jass Grewal
March 7, 2023
in ਪੰਜਾਬ, ਰਾਜਨੀਤੀ
0 0
0
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਖ਼ਬਰ, SIT ਵਲੋਂ ਦਾਖ਼ਲ ਚਾਰਜਸ਼ੀਟ ’ਚ ਸੁਖਬੀਰ ਬਾਦਲ ਤੇ ਪ੍ਰਕਾਸ਼ ਬਾਦਲ ਦਾ ਨਾਂ ਆਇਆ ਸਾਹਮਣੇ

ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਵਿਚ ਸਿੱਟ ਵਲੋਂ ਪੇਸ਼ ਕੀਤੀ ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ਤੋਂ ਬਾਅਦ ਅਦਾਲਤ ਨੇ ਉਕਤ ਕੇਸ ਦੀ ਸੁਣਵਾਈ ਕਰਦਿਆਂ 23 ਮਾਰਚ ਲਈ ਚਲਾਨ ਰਿਪੋਰਟਾਂ ’ਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ’ਚ ਤਲਬ ਕਰ ਲਿਆ ਹੈ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜੇਕਰ ਬਾਦਲਾਂ ਸਣੇ ਨਾਮਜ਼ਦ ਵਿਅਕਤੀ ਕੋਰਟ ਦੇ ਵਿਚ ਪੇਸ਼ ਹੁੰਦੇ ਹਨ ਤਾਂ ਪੁਰਾਣੀਆਂ ਉਲਝੀਆਂ ਗੁੱਥੀਆਂ ਸੁਲਝ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਚਲਾਨ ਰਿਪੋਰਟਾਂ ’ਚ ‘ਸਿਟ’ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਗੋਲੀਕਾਂਡ ਵਾਲੀ ਘਟਨਾ ਦੇ ਮੁੱਖ ਸਾਜ਼ਿਸ਼ਘਾੜੇ ਦੱਸਿਆ ਗਿਆ ਸੀ, ਜਦਕਿ ਪ੍ਰਕਾਸ਼ ਸਿੰਘ ਬਾਦਲ ਨੂੰ ਮਦਦਗਾਰ ਵਜੋਂ ਨਾਮਜ਼ਦ ਕੀਤਾ ਗਿਆ। ਹੁਣ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਸਮੇਤ ਪਰਮਰਾਜ ਉਮਰਾਨੰਗਲ, ਅਮਰ ਸਿੰਘ ਚਾਹਲ, ਸੁਖਮੰਦਰ ਸਿੰਘ ਮਾਨ, ਚਰਨਜੀਤ ਸ਼ਰਮਾ, ਗੁਰਦੀਪ ਸਿੰਘ ਪੰਧੇਰ ਆਦਿ ਨੂੰ 23 ਮਾਰਚ ਲਈ ਸੰਮਨ ਜਾਰੀ ਕੀਤੇ ਗਏ ਹਨ। ਹੁਣ ਵੇਖਣਾ ਹੋਵੇਗਾ ਕਿ ਅਦਾਲਤ ਵਲੋਂ ਭੇਜੇ ਸੰਮਨ ਮੁਤਾਬਕ ਕੀ ਨਾਮਜ਼ਦ ਵਿਅਕਤ ਕੋਰਟ ਦੇ ਵਿਚ ਪੇਸ਼ ਹੋਣਗੇ ਜਾਂ ਨਹੀਂ।

Tags: Sukhbir badal
Previous Post

ਪੰਜਾਬ ਵਿਧਾਨ ਸਭਾ ‘ਚ ਮੰਤਰੀ ਬੈਂਸ ਦਾ ਚੜ੍ਹਿਆ ਪਾਰਾ, ਆਪਸ ‘ਚ ਖਹਿ ਪਏ ਖਹਿਰਾ ਤੇ ਬੈਂਸ

Next Post

ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਦੀਆਂ ਵਧੀਆਂ ਮੁਸ਼ਕਿਲਾਂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

Next Post
ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਦੀਆਂ ਵਧੀਆਂ ਮੁਸ਼ਕਿਲਾਂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਦੀਆਂ ਵਧੀਆਂ ਮੁਸ਼ਕਿਲਾਂ, ਸੀਬੀਆਈ ਨੇ ਕੀਤਾ ਗ੍ਰਿਫ਼ਤਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers