RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ. ਦਰਜ |

Jass Grewal by Jass Grewal
November 24, 2021
in ਦੇਸ਼, ਪੰਜਾਬ
Reading Time: 1 min read
0 0
0

ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ ‘ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਥਾਣਾ ਖਾਰ ਵਿਖੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੰਧੂ ਵਲੋਂ ਐੱਫ਼.ਆਈ.ਆਰ. ਦਰਜ ਕਰਾਈ ਗਈ ਹੈ | ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੰਗਣਾ ਦੀ ਰਿਹਾਇਸ਼ ‘ਤੇ ਰੋਸ ਵਿਖਾਵਾ ਵੀ ਕੀਤਾ | ਅਮਨ ਕਾਨੂੰਨ ਦੀ ਸਥਿਤੀ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੇ ਕੰਗਨਾ ਵਿਰੁੱਧ ਇਹ ਕੇਸ ਦਰਜ ਕਰਦਿਆਂ ਐੱਫ.ਆਈ.ਆਰ. ਦੀ ਕਾਪੀ ਸੁਪਰੀਮ ਕੌਂਸਲ ਨਵੀਂ ਮੁੰਬਈ ਦੇ ਆਗੂ ਜਸਪਾਲ ਪਾਸ ਸਿੰਘ ਸਿੱਧੂ, ਸ਼ਿਕਾਇਤ ਕਰਤਾ ਅਮਰਜੀਤ ਸਿੰਘ ਸੰਧੂ, ਜਸਬੀਰ ਸਿੰਘ ਧਾਮ, ਗੁਰਜੋਤ ਸਿੰਘ ਕੀਰ ਤੇ ਅਮਰਜੀਤ ਸਿੰਘ ਰੰਧਾਵਾ ਦੇ ਹਵਾਲੇ ਕੀਤੀ | ਇਸ ਮੌਕੇ ਭਾਈ ਸਿੱਧੂ ਸਮੇਤ ਸਿੱਖ ਭਾਈਚਾਰੇ ਦੇ ਆਗੂਆਂ ਨੇ ਸਮਾਜ ਵਿਚ ਨਫ਼ਰਤ ਫ਼ੈਲਾਉਣ ਬਦਲੇ ਕੰਗਨਾ ਰਣੌਤ ਨੂੰ ਮੁੰਬਈ ਤੋਂ ਤੜੀਪਾੜ ਕਰਨ ਦੀ ਮੰਗ ਕੀਤੀ | ਬੀਤੇ ਦਿਨ ਵੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ‘ਚ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦਿਆਂ ਕੰਗਨਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ |

Previous Post

ਚੋਣਾਂ ਦੇ ਨੇੜੇ ਹੋਵੇਗਾ CM ਚਿਹਰੇ ਦਾ ਐਲਾਨ : ਅਰਵਿੰਦ ਕੇਜਰੀਵਾਲ |

Next Post

ਹਾਈਕੋਰਟ ਵਲੋਂ ਜ਼ਬਤ ਓਰਬਿਟ ਬੱਸਾਂ ਤੁਰੰਤ ਛੱਡਣ ਦੇ ਆਦੇਸ਼ |

Next Post
ਹਾਈਕੋਰਟ ਵਲੋਂ ਜ਼ਬਤ ਓਰਬਿਟ ਬੱਸਾਂ ਤੁਰੰਤ ਛੱਡਣ ਦੇ ਆਦੇਸ਼ |

ਹਾਈਕੋਰਟ ਵਲੋਂ ਜ਼ਬਤ ਓਰਬਿਟ ਬੱਸਾਂ ਤੁਰੰਤ ਛੱਡਣ ਦੇ ਆਦੇਸ਼ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers