RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਲਈ ਪਰਿਵਾਰ ਦਾ 24 ਘੰਟੇ ਦਾ ਅਲਟੀਮੇਟਮ, ਸੜਕਾਂ ‘ਤੇ ਉਤਰਨ ਦੀ ਦਿੱਤੀ ਚਿਤਾਵਨੀ

Jass Grewal by Jass Grewal
March 23, 2026
in ਪੰਜਾਬ
Reading Time: 1 min read
0 0
0

 ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਾ ਹੋਣ ‘ਤੇ ਗਗਨਦੀਪ ਰੰਧਾਵਾ ਦੇ ਪਰਿਵਾਰ ਨੇ ਸਖ਼ਤ ਵਿਰੋਧ ਜਤਾਇਆ ਹੈ। ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਗਗਨਦੀਪ ਦੀ ਪਤਨੀ ਉਪਿੰਦਰ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ 24 ਘੰਟਿਆਂ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਸੜਕਾਂ ‘ਤੇ ਉਤਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਜਾਮ ਕਰਕੇ ਅਤੇ ਪ੍ਰਦਰਸ਼ਨ ਕਰਕੇ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ ਹੈ, ਪਰ ਸਰਕਾਰ ਦੀ ਇਸ ਢਿੱਲੀ ਕਾਰਵਾਈ ਖ਼ਿਲਾਫ਼ ਉਨ੍ਹਾਂ ਨੂੰ ਅਜਿਹਾ ਕਦਮ ਚੁੱਕਣਾ ਪੈ ਰਿਹਾ ਹੈ।

ਆਪਣੇ ਪਰਿਵਾਰ ਅਤੇ ਕਰੀਬੀਆਂ ਦੇ ਨਾਲ ਸੋਮਵਾਰ ਸਵੇਰੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਪਤੀ ਦੀ ਮੌਤ ‘ਤੇ ਇਨਸਾਫ਼ ਲਈ ਪਨਸਪ, ਵੇਅਰਹਾਊਸ, ਪਨਗ੍ਰੇਨ ਆਦਿ ਏਜੰਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨਸਾਫ਼ ਦਿਵਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਤੀ ਸਰਕਾਰੀ ਵਿਭਾਗ ਵਿੱਚ ਸੁਰੱਖਿਅਤ ਨਹੀਂ ਸਨ, ਤਾਂ ਇਹ ਕਿਸੇ ਦੇ ਵੀ ਪਰਿਵਾਰ ਨਾਲ ਹੋ ਸਕਦਾ ਹੈ।.

ਦੱਸ ਦੇਈਏ ਕਿ ਘਟਨਾ ਦੇ ਤੀਜੇ ਦਿਨ ਵੀ ਪੁਲਿਸ ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਨਹੀਂ ਕਰਵਾ ਸਕੀ ਹੈ। ਪਰਿਵਾਰ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਨਾਮਜ਼ਦ ਕੀਤੇ ਗਏ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ 6 ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਗਗਨਦੀਪ ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ਤੋਂ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ।

Previous Post

ਮੋਦੀ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਦੇ ਮੁਖੀ ਰਹਿਣ ਵਾਲੇ ਭਾਰਤੀ ਬਣੇ; ਪਵਨ ਕੁਮਾਰ ਚਾਮਲਿੰਗ ਦਾ ਰਿਕਾਰਡ ਤੋੜਿਆ

Next Post

ਹਿਮਾਚਲ ਪ੍ਰਦੇਸ਼ ਦੀਆਂ ਵਪਾਰਕ ਗੱਡੀਆਂ ’ਤੇ ਐਂਟਰੀ ਟੈਕਸ ਲਾਉਣ ਦੀ ਯੋਜਨਾ: Harjot Bains

Next Post

ਹਿਮਾਚਲ ਪ੍ਰਦੇਸ਼ ਦੀਆਂ ਵਪਾਰਕ ਗੱਡੀਆਂ ’ਤੇ ਐਂਟਰੀ ਟੈਕਸ ਲਾਉਣ ਦੀ ਯੋਜਨਾ: Harjot Bains

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers