RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸਖ਼ਤ ਸ਼ਰਤਾਂ ਹੇਠ ਪੋਸਟਮਾਰਟਮ ਸ਼ੁਰੂ

ਬੀਤੇ ਕੱਲ੍ਹ ਪੁਲੀਸ ਨੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

Jass Grewal by Jass Grewal
March 24, 2026
in ਪੰਜਾਬ
Reading Time: 1 min read
0 0
0

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਜ ਪਰਿਵਾਰ ਦੀਆਂ ਸਖ਼ਤ ਸ਼ਰਤਾਂ ਅਨੁਸਾਰ ਸ਼ੁਰੂ ਹੋ ਗਿਆ ਹੈ। ਪਰਿਵਾਰ ਦੀ ਮੰਗ ਸੀ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਿਨਾਂ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਬੀਤੇ ਕੱਲ੍ਹ ਪੁਲੀਸ ਨੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਰੰਧਾਵਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪੋਸਟਮਾਰਟਮ ਇੱਕ ਵਿਸ਼ੇਸ਼ ਮੈਡੀਕਲ ਬੋਰਡ ਅਤੇ ਐਗਜ਼ੀਕਿਊਟਿਵ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਹੋ ਰਿਹਾ ਹੈ। ਪਰਿਵਾਰ ਦੀ ਤਸੱਲੀ ਲਈ ਇਸ ਟੀਮ ਵਿੱਚ ਉਹਨਾਂ ਦੇ ਭਰੋਸੇਯੋਗ ਡਾਕਟਰ ਵੀ ਸ਼ਾਮਲ ਕੀਤੇ ਗਏ ਹਨ। ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਇੱਕ ਫੋਟੋਗ੍ਰਾਫਰ ਪਰਿਵਾਰ ਵੱਲੋਂ ਨਿਯੁਕਤ ਕੀਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਦੁਪਹਿਰ ਵੇਲੇ ਦੁਰਗਿਆਨਾ ਮੰਦਰ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਪਰਿਵਾਰ ਅਤੇ ਵਿਰੋਧੀ ਧਿਰਾਂ ਲਗਾਤਾਰ ਇਸ ਮਾਮਲੇ ਦੀ CBI ਜਾਂਚ ਦੀ ਮੰਗ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਕੱਲ੍ਹ ਇਸ ਮਾਮਲੇ ਵਿੱਚ CBI ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕਾਂਗਰਸ ਅਤੇ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀ ਇਸ ਸਬੰਧੀ ਕੇਂਦਰ ਨੂੰ ਪੱਤਰ ਸੌਂਪੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਸਿਰਫ਼ ਨਿਰਪੱਖ ਜਾਂਚ ਹੀ ਗਗਨਦੀਪ ਰੰਧਾਵਾ ਨੂੰ ਇਨਸਾਫ਼ ਦਿਵਾ ਸਕਦੀ ਹੈ।
Previous Post

‘Canada ਹੁਣ ਸੁਰੱਖਿਅਤ ਨਹੀਂ ਰਿਹਾ’; ਗੋਲੀਆਂ ਲੱਗਣ ਤੋਂ ਬਾਅਦ ਦੋਸਤ ਦੀਆਂ ਬਾਹਾਂ ਵਿੱਚ Sikh ਨੌਜਵਾਨ ਨੇ ਤੋੜਿਆ ਦਮ

Next Post

ਧਰਮ ਪਰਿਵਰਤਨ ਤੋਂ ਬਾਅਦ ਨਹੀਂ ਮਿਲੇਗਾ SC ਦਾ ਦਰਜਾ: Supreme Court

Next Post

ਧਰਮ ਪਰਿਵਰਤਨ ਤੋਂ ਬਾਅਦ ਨਹੀਂ ਮਿਲੇਗਾ SC ਦਾ ਦਰਜਾ: Supreme Court

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers