RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁਜਰਾਤ-ਹਿਮਾਚਲ ਚੋਣ ਨਤੀਜਿਆਂ ਨੂੰ ਲੈਕੇ ਪਾਰਟੀਆਂ ‘ਚ ਕਾਂਟੇ ਦੀ ਟੱਕਰ, ਵੇਖੋ LIVE UPDATES

ਗੁਜਰਾਤ-ਹਿਮਾਚਲ ਚੋਣ ਨਤੀਜਿਆਂ ਨੂੰ ਲੈਕੇ ਪਾਰਟੀਆਂ ‘ਚ ਕਾਂਟੇ ਦੀ ਟੱਕਰ, ਵੇਖੋ LIVE UPDATES

Jass Grewal by Jass Grewal
December 8, 2022
in ਦੇਸ਼, ਰਾਜਨੀਤੀ
Reading Time: 1 min read
0 0
0

Gujarat Assembly Elections 2022 Results: ਇਸ ਵੇਲੇ ਦੀ ਵੱਡੀ ਅਪਡੇਟ ਗੁਜਰਾਤ ਚੋਣਾਂ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਭਾਜਪਾ ਨੇ 150 ਸੀਟਾਂ ‘ਤੇ ਆਪਣੀ ਜਿੱਤ ਪੱਕੀ ਕਰ ਲਈ ਹੈ ਅਤੇ ਇਸ ਦਰਮਿਆਨ ਭਾਜਪਾ 6 ਸੀਟਾਂ ‘ਤੇ ਲੀਡ ਕਰ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ 16 ਸੀਟਾਂ ‘ਤੇ ਜਿੱਤ ਹਾਸਲ ਕੀਤੀ ਜਦਕਿ 1 ਸੀਟਾਂ ‘ਤੇ ਕਾਂਗਰਸ ਲੀਡ ਕਰ ਰਹੀ ਹੈ। ਗੱਲ ਜੇਕਰ ‘ਆਪ’ ਦੀ ਕਰੀਏ ਤਾਂ ‘ਆਪ’ ਨੇ 5 ਸੀਟਾਂ ‘ਤੇ ਜਿੱਤ ਹਾਸਲ ਕੀਤੀ।

Himachal Assembly Elections 2022 Results: ਹਿਮਾਚਲ ਚੋਣਾਂ ਵਿਚ ਕਾਂਗਰਸ ਦਾ ਦਬਦਬਾ ਕਾਇਮ ਹੈ। ਇਸ ਦਰਮਿਆਨ ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੇ ਵਿਚ 25 ਸੀਟਾਂ ਜਿੱਤੀਆਂ ਹਨ। ਚੋਣ ਕਮਿਸ਼ਨ ਦੇ ਅਨੁਸਾਰ, ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਜੈ ਰਾਮ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਸੇਰਾਜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਚੇਤ ਰਾਮ ਨੂੰ 37007 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਵੀ 40 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ ਬਹੁਮਤ ਹਾਸਲ ਕਰ ਲਈ ਹੈ।

Gujarat-Himachal Assembly Elections 2022 Results: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕਾਫੀ ਦਿਲਚਸਪ ਨਜ਼ਰ ਆ ਰਹੇ। ਇਸ ਵਖਤ ਭਾਜਪਾ ਅਤੇ ਕਾਂਗਰਸ ਵਿਚਾਲੇ ਕਾਂਟੇ ਦੀ ਟੱਕਰ ਵੇਖਣ ਨੂੰ ਮਿਲ ਰਹੀ ਹੈ।

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ

ਗੱਲ ਜੇਕਰ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਕੀਤੀ ਜਾਵੇ ਤਾਂ ਇਹ ਭਾਜਪਾ ਲਈ ਕਾਫੀ ਖ਼ੁਸ਼ੀ ਦੀ ਗੱਲ ਹੈ ਕਿ ਵੋਟਾਂ ਦੀ ਗਿਣਤੀ ਦੇ ਵਿਚ ਭਾਜਪਾ, ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵੱਡੀ ਲੀਡ ਬਣਾਉਂਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ ਨੇ 150 ਸੀਟਾਂ ‘ਤੇ ਆਪਣੀ ਜਿੱਤ ਪੱਕੀ ਕਰ ਲਈ ਹੈ ਅਤੇ ਇਸ ਦਰਮਿਆਨ ਭਾਜਪਾ 6 ਸੀਟਾਂ ‘ਤੇ ਲੀਡ ਕਰ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ 16 ਸੀਟਾਂ ‘ਤੇ ਜਿੱਤ ਹਾਸਲ ਕੀਤੀ ਜਦਕਿ 1 ਸੀਟਾਂ ‘ਤੇ ਕਾਂਗਰਸ ਲੀਡ ਕਰ ਰਹੀ ਹੈ। ਗੱਲ ਜੇਕਰ ‘ਆਪ’ ਦੀ ਕਰੀਏ ਤਾਂ ‘ਆਪ’ ਨੇ 5 ਸੀਟਾਂ ‘ਤੇ ਜਿੱਤ ਹਾਸਲ ਕੀਤੀ।

ਗੁਜਰਾਤ ਦੀਆਂ 182 ਮੈਂਬਰੀ ਵਿਧਾਨ ਸਭਾ ਸੀਟਾਂ ’ਤੇ ਇਸ ਵਾਰ 66.31 ਫ਼ੀਸਦੀ ਵੋਟਾਂ ਪਈਆਂ ਸਨ। ਜਿਸ ਤਰੀਕੇ ਦੇ ਨਾਲ ਭਾਜਪਾ ਵਿਰੋਧੀ ਪਾਰਟੀਆਂ ਤੋਂ ਅੱਗੇ ਚੱਲ ਰਹੀ ਹੈ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਕ ਵਾਰ ਫਿਰ ਭਾਜਪਾ ਆਪਣਾ ਦਬਦਬਾ ਕਾਇਮ ਕਰਨ ਵਿਚ ਸਫ਼ਲ ਹੋ ਸਕਦੀ ਹੈ।

ਹੁਣ ਗੱਲ ਕਰਦੇ ਹਾਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ

ਹਿਮਾਚਲ ਪ੍ਰਦੇਸ਼ ਚੋਣ ਦੇ ਨਤੀਜੇ ਸ਼ੁਰੂਆਤੀ ਦੌਰ ਤੋਂ ਹੀ ਦਿਲਚਸਪ ਚਲ ਰਹੀਆਂ ਹਨ। ਇੱਥੋਂ ਦੇ ਵੋਟਰਾਂ ਨੇ ਭਾਜਪਾ ਅਤੇ ਕਾਂਗਰਸ ਦੋਵਾਂ ਵਿਚਕਾਰ ਪਾੜਾ ਪੈਦਾ ਕਰ ਦਿੱਤਾ ਹੈ।ਇਸੇ ਦਰਮਿਆਨ ਹਿਮਾਚਲ ਚੋਣਾਂ ਵਿਚ ਵੀ ਭਾਜਪਾ ਦਾ ਦਬਦਬਾ ਕਾਇਮ ਹੈ। ਇਸ ਦਰਮਿਆਨ ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੇ ਵਿਚ 25 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਵੀ 40 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ ਅਤੇ ਬਹੁਮਤ ਹਾਸਲ ਕਰ ਲਈ ਹੈ।

ਇਥੇ ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਹੁੰਦੀ ਹੈ। ਹਿਮਾਚਲ ਪ੍ਰਦੇਸ਼ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਸੀਟਾਂ ਹਨ। ਜਿਸ ਵਿਚ ਹੁਣ ਕਾਂਗਰਸ, ਭਾਜਪਾ ਨੂੰ ਪਛਾੜ ਕੇ ਅੱਗੇ ਹੋ ਗਈ ਹੈ।

 

Tags: AAPBJPCongressPolitics NewsResults
Previous Post

ਹਿਮਾਚਲ ਚੋਣ ਨਤੀਜਿਆਂ ਨੇ ਲਿਆ ਨਵਾਂ ਮੋੜ, ‘ਕਮਲ’ ‘ਤੇ ਭਾਰੀ ਪੈ ਰਿਹਾ ‘ਪੰਜਾ’

Next Post

ਜਿੱਤ ਵੱਲ ਵੱਧ ਰਹੀ ਭਾਜਪਾ? ਵਿਰੋਧੀਆਂ ਨੂੰ ਪਾਈ ਮਾਤ!

Next Post
ਜਿੱਤ ਵੱਲ ਵੱਧ ਰਹੀ ਭਾਜਪਾ? ਵਿਰੋਧੀਆਂ ਨੂੰ ਪਾਈ ਮਾਤ!

ਜਿੱਤ ਵੱਲ ਵੱਧ ਰਹੀ ਭਾਜਪਾ? ਵਿਰੋਧੀਆਂ ਨੂੰ ਪਾਈ ਮਾਤ!

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers