RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ “ਵਾਰਿਸ” ਨਹੀਂ, ਅਜਨਾਲਾ ਘਟਨਾਕ੍ਰਮ ‘ਤੇ ਬੋਲੇ CM ਮਾਨ

ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ “ਵਾਰਿਸ” ਨਹੀਂ, ਅਜਨਾਲਾ ਘਟਨਾਕ੍ਰਮ ‘ਤੇ ਬੋਲੇ CM ਮਾਨ

Jass Grewal by Jass Grewal
February 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅਜਨਾਲਾ ਥਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲੈਕੇ ਜਾਣ ਦੇ ਸਬੰਧ ਵਿਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਹਰ ਪਾਚੇ ਆਲੋਚਨਾ ਹੋ ਰਹੀ ਹੈ। ਇਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਜਿਸ ਵਿਚ ਉਹਨਾਂ ਲਿਖਿਆ, “ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ”

ਅਜਨਾਲਾ ਵਿਚ ਵਾਪਰੀ ਘਟਨਾ ਬਾਰੇ ਪਹਿਲੀ ਵਾਰ ਮੁੱਖ ਮੰਤਰੀ ਮਾਨ ਨੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਹੈ ਕਿ ਗੁਰੂ ਸਾਹਿਬ ਜੀ ਨੂੰ ਢਾਲ ਬਣਾਕੇ ਥਾਣੇ ਤੱਕ ਲੈ ਜਾਣ ਵਾਲੇ ਪੰਜਾਬ ਅਤੇ ਪੰਜਾਬੀਅਤ ਦੇ “ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹਨ।

ਇਥੇ ਦਸਣਯੋਗ ਹੈ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਅੰਮ੍ਰਿਤਪਾਲ ਸਿੰਘ, ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਨਾਲ ਅਜਨਾਲਾ ਥਾਣੇ ਬਾਹਰ ਪਹੁੰਚੇ ਸੀ। ਇਸ ਦੌਰਾਨ ਉਹਨਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਕਿਹਾ ਸੀ ਕਿ ਜੇਕਰ ਪੁਲਿਸ ਨੇ ਉਹਨਾਂ ਦਾ ਸਾਥੀ ਨਾ ਛੱਡਿਆ ਤਾਂ ਇਥੇ ਦੀਵਾਨ ਲਗਾਕੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।

Tags: Amritpal SinghCM Bhagwant MannStatementTweetWaris Punjab De
Previous Post

ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

Next Post

ਜਲਦ ਸਿਆਸਤ ਤੋਂ ਸੰਨਿਆਸ ਲੈ ਸਕਦੇ ਹਨ ਸੋਨੀਆ ਗਾਂਧੀ, ਸਟੇਜ ਤੋਂ ਕੀਤਾ ਐਲਾਨ

Next Post
ਜਲਦ ਸਿਆਸਤ ਤੋਂ ਸੰਨਿਆਸ ਲੈ ਸਕਦੇ ਹਨ ਸੋਨੀਆ ਗਾਂਧੀ, ਸਟੇਜ ਤੋਂ ਕੀਤਾ ਐਲਾਨ

ਜਲਦ ਸਿਆਸਤ ਤੋਂ ਸੰਨਿਆਸ ਲੈ ਸਕਦੇ ਹਨ ਸੋਨੀਆ ਗਾਂਧੀ, ਸਟੇਜ ਤੋਂ ਕੀਤਾ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers