RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗ੍ਰਿਫ਼ਤਾਰ ਕੀਤੇ ‘ਆਪ’ ਵਿਧਾਇਕ ਅਮਿਤ ਰਤਨ ‘ਤੇ ਗਰਮਾਈ ਸਿਆਸਤ, ਸੀ.ਐਮ. ਮਾਨ ਦਾ ਆਇਆ ਬਿਆਨ

ਗ੍ਰਿਫ਼ਤਾਰ ਕੀਤੇ ‘ਆਪ’ ਵਿਧਾਇਕ ਅਮਿਤ ਰਤਨ ‘ਤੇ ਗਰਮਾਈ ਸਿਆਸਤ, ਸੀ.ਐਮ. ਮਾਨ ਦਾ ਆਇਆ ਬਿਆਨ

Jass Grewal by Jass Grewal
February 23, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਰਿਸ਼ਵਤ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਭੱਖ ਗੲ ਹੈ। ਜਿਥੇ ਇਸ ਬਹਾਨੇ ਵਿਰੋਧੀਆਂ ਵਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਉਥੇ ਹੀ ਇਸ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆ ਚੁੱਕਾ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..

ਦਸ ਦਈਏ ਕਿ ਬਠਿੰਡਾ ਦਿਹਾਤੀ ਤੋਂ ‘ਆਪ’ ਐਮ.ਐਲ.ਏ. ਅਮਿਤ ਰਤਨ ਕੋਟਫੱਤਾ ਦਾ ਕਰੀਬੀ ਪਹਿਲਾਂ ਹੀ ਵਿਜੀਲੈਂਸ ਨੇ ਰਿਸ਼ਵਤਖੋਰੀ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਪਰ ਸਰਪੰਚ ਵਲੋਂ ਵਾਇਰਲ ਕੀਤੀ ਆਡੀਓ ਵਿਚ ਇਹ ਸਾਫ਼ ਪਤਾ ਲੱਗ ਰਿਹਾ ਹੈ ਕਿ ਵਿਧਾਇਕ ਅਮਿਤ ਰਤਨ ਵੀ ਇਸ ਸਾਰੇ ਮਾਮਲੇ ਵਿਚ ਦੋਸ਼ੀ ਸੀ ਤਾਂ ਅੱਜ ਵਿਜੀਲੈਂਸ ਨੇ ਉਹਨਾਂ ਨੂੰ ਰਾਜਪੁਰਾ ਨੇੜਿਓ ਗ੍ਰਿਫ਼ਤਾਰ ਕਰ ਲਿਆ।

Tags: ArrestCM Bhagwant MannTweet
Previous Post

Breaking News: ਰਿਸ਼ਵਤਖੋਰੀ ‘ਚ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਗ੍ਰਿਫ਼ਤਾਰ

Next Post

‘Punjab Investors Summit’ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਸੰਭਾਲੀ ਕਮਾਨ

Next Post
‘Punjab Investors Summit’ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਸੰਭਾਲੀ ਕਮਾਨ

‘Punjab Investors Summit’ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਸੰਭਾਲੀ ਕਮਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers