RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗ੍ਰਿਫ਼ਤਾਰ ਹੋਣਗੇ TET ਪੇਪਰ ਲੀਕ ਕਰਨ ਵਾਲੇ… ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਨਿਰਦੇਸ਼

ਗ੍ਰਿਫ਼ਤਾਰ ਹੋਣਗੇ TET ਪੇਪਰ ਲੀਕ ਕਰਨ ਵਾਲੇ… ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਨਿਰਦੇਸ਼

Jass Grewal by Jass Grewal
March 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਕੱਲ੍ਹ ਯਾਨੀ ਐਤਵਾਰ ਨੂੰ ਸੂਬੇ ਭਰ ਵਿਚ TET (Teacher Eligibility Test) ਦਾ ਪੇਪਰ ਸੀ ਜਿਸ ਵਿਚ ਵੱਡੀ ਗਲਤੀ ਹੋਈ ਹੈ। ਦਰਅਸਲ, ਟੈਸਟ ਦੇ ਸੋਸ਼ਲ ਸਟੱਡੀਜ਼ ਪਾਰਟ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ’ਚ ਜਵਾਬ ਦੇ ਤੌਰ ’ਤੇ ਦਿੱਤੇ ਗਏ ਚਾਰ ਆਪਸ਼ਨਜ਼ ’ਚੋਂ ਸਹੀ ਆਪਸ਼ਨ ਨੂੰ ਪਹਿਲਾਂ ਤੋਂ ਹੀ ਬੋਲਡ ਕਰ ਕੇ ਅਤੇ ਹਾਈਲਾਈਟ ਕਰਕੇ ਛਾਪਿਆ ਗਿਆ ਸੀ।

ਇਸ ਤੋਂ ਬਾਅਦ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ ਹੈ। ਜਿਥੇ ਵਿਰੋਧੀਆਂ ਵਲੋਂ ਇਸ ਅਣਗਹਿਲੀ ਲਈ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉਥੇ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਅਨ ਵੀ ਸਾਹਮਣੇ ਆ ਚੁੱਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ “ਪੇਪਰ ਲੀਕ ਹੋਣਾ ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ, ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਹਨ। ਮਾਨ ਨੇ ਆਖਿਆ ਕਿ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਉਨ੍ਹਾਂ ਸਖ਼ਤ ਸ਼ਬਦਾਂ ‘ਚ ਕਿਹਾ ਕਿ ਪੰਜਾਹ ਦੇ TET ਦੇ ਪੇਪਰ ‘ਚ ਹੋਈਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਨੂੰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।”

ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..

— Bhagwant Mann (@BhagwantMann) March 13, 2023

Tags: CM Bhagwant MannEducation MinisterHarjot BainsOrders
Previous Post

ਪ੍ਰਤਾਪ ਬਾਜਵਾ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਰੱਖੀ ਅਹਿਮ ਮੰਗ

Next Post

CM ਮਾਨ ਦੇ ਆਦੇਸ਼ਾਂ ਤੋਂ ਬਾਅਦ ਟੈਟ ਪੇਪਰ ਲੀਕ ਮਾਮਲੇ ‘ਚ ਹੋਈ ਵੱਡੀ ਕਾਰਵਾਈ

Next Post
ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ “ਵਾਰਿਸ” ਨਹੀਂ, ਅਜਨਾਲਾ ਘਟਨਾਕ੍ਰਮ ‘ਤੇ ਬੋਲੇ CM ਮਾਨ

CM ਮਾਨ ਦੇ ਆਦੇਸ਼ਾਂ ਤੋਂ ਬਾਅਦ ਟੈਟ ਪੇਪਰ ਲੀਕ ਮਾਮਲੇ ‘ਚ ਹੋਈ ਵੱਡੀ ਕਾਰਵਾਈ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers