RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਚੀਫ਼ ਜਸਟਿਸ ਰਮੰਨਾ ਵਲੋਂ ਉੱਤਰਾਧਿਕਾਰੀ ਵਜੋਂ ਜਸਟਿਸ ਲਲਿਤ ਦੇ ਨਾਂਅ ਦੀ ਸਿਫ਼ਾਰਸ਼ |

Jass Grewal by Jass Grewal
August 5, 2022
in ਦੇਸ਼
0 0
0

ਚੀਫ਼ ਜਸਟਿਸ ਐਨ.ਵੀ. ਰਮੰਨਾ ਨੇ ਦੇਸ਼ ਦੇ ਅਗਲੇ ਚੀਫ਼ ਜਸਟਿਸ ਲਈ ਜਸਟਿਸ ਉਦੇ ਉਮੇਸ਼ ਲਲਿਤ ਦੇ ਨਾਂਅ ਦੀ ਕਾਨੂੰਨ ਮੰਤਰਾਲੇ ਨੂੰ ਸਿਫ਼ਾਰਸ਼ ਕੀਤੀ ਹੈ | ਇਸ ਤੋਂ ਪਹਿਲਾਂ ਕਾਨੂੰਨ ਮੰਤਰੀ ਨੇ ਸੀ. ਜੇ. ਆਈ. ਰਮੰਨਾ ਨੂੰ ਪੱਤਰ ਲਿਖ ਕੇ ਪੁੱਛਿਆ ਸੀ ਕਿ ਉਨ੍ਹਾਂ ਦਾ ਉੱਤਰਾਧਿਕਾਰੀ ਕੌਣ ਹੈ? ਸੀ.ਜੇ.ਆਈ. ਰਮੰਨਾ 26 ਅਗਸਤ ਨੂੰ ਸੇਵਾਮੁਕਤ ਹੋ ਰਹੇ ਹਨ | ਇਸ ਤਰ੍ਹਾਂ ਜਸਟਿਸ ਯੂ.ਯੂ. ਲਲਿਤ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋ ਸਕਦੇ ਹਨ ਅਤੇ ਜਸਟਿਸ ਲਲਿਤ 27 ਅਗਸਤ ਨੂੰ 49ਵੇਂ ਸੀ. ਜੇ. ਆਈ. ਵਜੋਂ ਸਹੁੰ ਚੁੱਕ ਸਕਦੇ ਹਨ |

Previous Post

ਖਿਡਾਰੀਆਂ ਨੂੰ ਬਿਨਾਂ ਟੈਸਟਾਂ ਤੋਂ ਮਿਲੇਗੀ ਸਰਕਾਰੀ ਨੌਕਰੀ : ਖੇਡ ਮੰਤਰੀ ਮੀਤ ਹੇਅਰ

Next Post

ਬੈਂਕ ‘ਚੋਂ 35 ਲੱਖ ਦੀ ਨਕਦੀ ਚੋਰੀ ਕਰਨ ਵਾਲਿਆਂ ਦੀ ਆਖ਼ਰੀ ਲੋਕੇਸ਼ਨ ਬੱਸ ਸਟੈਂਡ ਨੇੜੇ ਦਿਸੀ |

Next Post
ਬੈਂਕ ‘ਚੋਂ 35 ਲੱਖ ਦੀ ਨਕਦੀ ਚੋਰੀ ਕਰਨ ਵਾਲਿਆਂ ਦੀ ਆਖ਼ਰੀ ਲੋਕੇਸ਼ਨ ਬੱਸ ਸਟੈਂਡ ਨੇੜੇ ਦਿਸੀ |

ਬੈਂਕ 'ਚੋਂ 35 ਲੱਖ ਦੀ ਨਕਦੀ ਚੋਰੀ ਕਰਨ ਵਾਲਿਆਂ ਦੀ ਆਖ਼ਰੀ ਲੋਕੇਸ਼ਨ ਬੱਸ ਸਟੈਂਡ ਨੇੜੇ ਦਿਸੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers