RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਚੋਣ ਕਮਿਸ਼ਨ ਅੱਜ ਪੰਜਾਬ, ਯੂ. ਪੀ. ਸਣੇ 5 ਰਾਜਾਂ ‘ਚ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਕਰੇਗਾ ਐਲਾਨ |

Jass Grewal by Jass Grewal
January 8, 2022
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਚੋਣ ਕਮਿਸ਼ਨ ਉੱਤਰ ਪ੍ਰਦੇਸ਼, ਪੰਜਾਬ, ਗੋਆ, ਮਨੀਪੁਰ ਅਤੇ ਉੱਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਹੋਵੇਗਾ। ਚੋਣ ਕਮਿਸ਼ਨ 3.30 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੌਰਾਨ ਪੰਜ ਸੂਬਿਆਂ ਵਿਚ ਚੋਣ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਵਿਚ 6 ਤੋਂ 8 ਪੜਾਵਾਂ ਵਿਚ ਜਦੋਂ ਕਿ ਪੰਜਾਬ ਵਿਚ 3 ਪੜਾਵਾਂ ਵਿਚ ਚੋਣਾਂ ਕਰਾਉਣ ਦੀ ਯੋਜਨਾ ਹੈ। ਉਤਰਾਖੰਡ ਤੇ ਗੋਆ ਵਿਚ ਇੱਕ ਹੀ ਪੜਾਅ ਵਿਚ ਜਦੋਂ ਕਿ ਮਨੀਪੁਰ ਵਿਚ 2-2 ਪੜਾਵਾਂ ਵਿਚ ਚੋਣਾਂ ਕਰਾਏ ਜਾਣ ਦੀ ਤਿਆਰੀ ਕੀਤੀ ਗਈ ਹੈ।

ਗੋਆ ਵਿਚ 40 ਵਿਧਾਨ ਸਭਾ ਸੀਟਾਂ ਲਈ, ਪੰਜਾਬ ‘ਚ 117 ਸੀਟਾਂ, ਉਤਰਾਖੰਡ ‘ਚ 70 ਸੀਟਾਂ ਤੇ ਮਨੀਪੁਰ ‘ਚ 60 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਵੇਗਾ। ਇਨ੍ਹਾਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਸਾਰੇ ਸੂਬਿਆਂ ਵਿਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

ਗੌਰਤਲਬ ਹੈ ਕਿ 5 ਸੂਬਿਆਂ ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਚੋਣ ਕਮਿਸ਼ਨ ਪਿਛਲੇ ਕਈ ਮਹੀਨਿਆਂ ਤੋਂ ਬੈਠਕਾਂ ਕਰ ਰਿਹਾ ਹੈ। ਇਨ੍ਹਾਂ ਬੈਠਕਾਂ ਵਿਚ ਕੋਰੋਨਾ ਕਾਲ ਵਿਚ ਹੋਣ ਵਾਲੇ ਇਨ੍ਹਾਂ ਚੋਣਾਂ ਨੂੰ ਕਿਵੇਂ ਸੁਰੱਖਿਅਤ ਤਰੀਕੇ ਨਾਲ ਸੰਪੰਨ ਕਰਵਾਇਆ ਜਾ ਸਕੇ, ਇਸ ਨੂੰ ਲੈ ਕੇ ਚਰਚਾ ਕੀਤੀ ਗਈ।
ਬੈਠਕਾਂ ਵਿਚ ਕੇਂਦਰੀ ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਤੋਂ ਕੋਰੋਨਾ ਦੀ ਤਾਜ਼ਾ ਸਥਿਤੀ, ਵੈਸਕੀਨੇਸ਼ਨ ਦੇ ਅੰਕੜੇ ਸਣੇ ਹੋਰ ਜਾਣਕਾਰੀ ਲੈਣ ਦੇ ਨਾਲ ਹੀ ICMR ਤੇ ਏਮਸ ਦੇ ਨਿਦੇਸ਼ਕ ਤੱਕ ਤੋਂ ਸਲਾਹ ਲਈ ਸੀ। ਨਾਲ ਹੀ ਸ਼ਾਂਤੀਪੂਰਵਕ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਚੁੱਕਣ ਵਾਲੇ ਗ੍ਰਹਿ ਮੰਤਰਾਲੇ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਨਾਲ ਚਰਚਾ ਵੀ ਕੀਤੀ ਗਈ।

Previous Post

CM ਚੰਨੀ ਦੇ ਘਰ ਕੋਰੋਨਾ ਦੇ ਦਿੱਤੀ ਦਸਤਕ, 2 ਪਰਿਵਾਰਿਕ ਮੈਂਬਰ ਆਏ ਕੋਰੋਨਾ ਪਾਜ਼ੇਟਿਵ |

Next Post

15 ਤੱਕ ਰੈਲੀਆਂ ਤੇ ਰੋਡ ਸ਼ੋਅ ‘ਤੇ ਰੋਕ

Next Post
ਨਿਸਚਿਤ ਸਮੇਂ ‘ਤੇ ਹੀ ਹੋਣਗੀਆਂ ਵਿਧਾਨ ਸਭਾ ਚੋਣਾਂ-ਚੋਣ ਕਮਿਸ਼ਨਰ |

15 ਤੱਕ ਰੈਲੀਆਂ ਤੇ ਰੋਡ ਸ਼ੋਅ 'ਤੇ ਰੋਕ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers