ਚੰਡੀਗੜ੍ਹ, 29 ਜੂਨ 2021 – ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ। ਕੇਜਰੀਵਾਲ ਏਅਰਪੋਰਟ ਤੋਂ ਯੂ ਟੀ ਚੰਡੀਗੜ੍ਹ ਦੇ ਗੈਸਟ ਹਾਊਸ ‘ਚ ਚਲੇ ਗਏ ਹਨ ਜਿਥੇ ਉਹ ਆਪ ਲੀਡਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ। ਮੀਟਿੰਗ ਤੋਂ ਬਾਅਦ ਕੇਜਰੀਵਾਲ ਪ੍ਰੈਸ ਕਾਨਫਰੰਸ ਕਰਨਗੇ ਜਿਸ ‘ਚ ਉਹ ਪੰਜਾਬ ਲਈ ਵੱਡੇ ਐਲਾਨ ਕਰ ਸਕਦੇ ਹਨ
