RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਚੰਡੀਗੜ੍ਹ ਪੁਲਿਸ ਦਾ ਐਕਸ਼ਨ, ਮੋਰਚੇ ਦੌਰਾਨ ਝੜਪ ਕਰਨ ਵਾਲਿਆਂ ਦੀ ਪਛਾਣ ਕਰਨ ਵਾਲੇ ਨੂੰ ਪੁਲਿਸ ਦੇਵੇਗੀ ਮਿਲੇਗਾ ਇਨਾਮ

ਚੰਡੀਗੜ੍ਹ ਪੁਲਿਸ ਦਾ ਐਕਸ਼ਨ, ਮੋਰਚੇ ਦੌਰਾਨ ਝੜਪ ਕਰਨ ਵਾਲਿਆਂ ਦੀ ਪਛਾਣ ਕਰਨ ਵਾਲੇ ਨੂੰ ਪੁਲਿਸ ਦੇਵੇਗੀ ਮਿਲੇਗਾ ਇਨਾਮ

Jass Grewal by Jass Grewal
February 11, 2023
in ਚੰਡੀਗੜ੍ਹ
Reading Time: 1 min read
0 0
0

ਪਿਛਲੇ ਦਿਨੀਂ ਮੋਹਾਲੀ-ਚੰਡੀਗੜ੍ਹ ਬਾਰਡਰ ਉਤੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਹਿੰਸਕ ਝੜਪ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਇਸ ਸਬੰਧੀ ਪੁਲਿਸ ਵੱਲੋਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਤੋਂ ਮਦਦ ਮੰਗੀ ਗਈ ਹੈ।  ਨਾਲ ਹੀ ਪੁਲਿਸ ਵੱਲੋਂ ਮੁਲਜ਼ਮਾਂ ਦੀ ਸੂਹ ਦੇਣ ਵਾਲੇ ਲਈ 10 ਹਜ਼ਾਰ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਹ ਵੀ ਭਰੋਸਾ ਜਤਾਇਆ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਨ ਵਾਲਿਆਂ ਦੀ ਪਤਾ ਅਤੇ ਨਾਂ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਪੁਲਿਸ ਨੇ ਕਿਹਾ ਕਿ ਜੇ ਕਿਸੇ ਨੂੰ ਵੀ ਇਨ੍ਹਾਂ ਦੀ ਪਛਾਣ ਤੋਂ ਹੋਵੇ ਤਾਂ ਉਹ ਦੀ ਇਸ ਦੀ ਜਾਣਕਾਰੀ firno.63@gmail.com ਅਤੇ WhatsApp ਨੰਬਰ 9875984001 ‘ਤੇ ਜਾਣਕਾਰੀ ਸਾਂਝੀ ਕਰਨ।

ਦੱਸ ਦਈਏ ਕਿ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਲੱਗਾ ਹੋਇਆ ਹੈ।

Tags: Big ActionPunjab Police
Previous Post

ਅੱਜ ਭਾਰਤ ਵਾਪਸ ਪਰਤੇਗਾ ਸਿੰਗਾਪਰ ‘ਚ ਟ੍ਰੇਨਿੰਗ ਲਈ ਭੇਜਿਆ 36 ਪ੍ਰਿੰਸੀਪਲਾਂ ਦਾ ਬੈਚ, ਸੀ.ਐਮ. ਪੰਜਾਬ ਨੇ ਦਿੱਤੀ ਜਾਣਕਾਰੀ

Next Post

ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਪੈਰੋਲ ‘ਤੇ 2 ਮਹੀਨੇ ਲਈ ਬਾਹਰ ਆਏ ਬੰਦੀ ਸਿੰਘ ਗੁਰਦੀਪ ਖਹਿਰਾ

Next Post
ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਪੈਰੋਲ ‘ਤੇ 2 ਮਹੀਨੇ ਲਈ ਬਾਹਰ ਆਏ ਬੰਦੀ ਸਿੰਘ ਗੁਰਦੀਪ ਖਹਿਰਾ

ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਪੈਰੋਲ ‘ਤੇ 2 ਮਹੀਨੇ ਲਈ ਬਾਹਰ ਆਏ ਬੰਦੀ ਸਿੰਘ ਗੁਰਦੀਪ ਖਹਿਰਾ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers