RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਨਰਮ ਪਈ ਸਰਕਾਰ, ਰਿਹਾਅ ਕੀਤੇ 348 ਨੌਜਵਾਨ

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਨਰਮ ਪਈ ਸਰਕਾਰ, ਰਿਹਾਅ ਕੀਤੇ 348 ਨੌਜਵਾਨ

Jass Grewal by Jass Grewal
March 30, 2023
in ਪੰਜਾਬ
Reading Time: 1 min read
0 0
0

‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।  ਦਸ ਦਈਏ ਕਿ ਲੰਘੀ 18 ਮਾਰਚ ਨੂੰ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ’ਚ ਵਿਘਨ ਪਾਉਣ ਦੇ ਖ਼ਦਸ਼ੇ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਕੀਤੀ।  ਇਸ ਦੌਰਾਨ ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ਉਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।

ਉਧਰ, ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਉਸ ਦੇ ਹੁਲੀਏ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਪੋਸਟਰ ਜਾਰੀ ਕੀਤਾ ਹੈ। ਜਿਸ ਵਿਚ ਪੁਲਿਸ ਨੇ ਲਿਖਿਆ ਕਿ ਇਹ ਵਿਅਕਤੀ ਪੁਲਿਸ ਨੂੰ ਲੋੜੀਂਦਾ ਹੈ। ਲੋਕਾਂ ਨੂੰ ਸੁਚਿਤ ਕੀਤਾ ਕਿ ਜੇਕਰ ਕਿਸੇ ਵਿਅਕਤੀ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਬਾਰੇ ਪੁਲਿਸ ਨੂੰ ਸੂਚਨਾ ਦੇਵੇ। ਇਸ ਸਬੰਧੀ ਕੰਟਰੋਲ ਰੂਮ, ਐੱਸਐੱਸਪੀ ਦਫ਼ਤਰ ਦਾ ਨੰਬਰ, ਡੀਐੱਸਪੀ ਅਤੇ ਐੱਸਐੱਚਓ ਅਜਨਾਲਾ ਦਾ ਨੰਬਰ ਵੀ ਦਿੱਤਾ ਗਿਆ ਹੈ।

Previous Post

ਅੰਮ੍ਰਿਤਪਾਲ ਮਾਮਲੇ ‘ਚ ਪੰਜਾਬ ਸਰਕਾਰ ਦੇ ਨਾਲ ਕੇਂਦਰਃ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਸਪਸ਼ਟ

Next Post

ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ… ‘ਵਾਟਿੰਡ’ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ?

Next Post
‘ਵਾਰਿਸ ਪੰਜਾਬ ਦੇ’ ਮੁਖੀ ਨੂੰ ਲੈਕੇ ਹੋਇਆ ਵੱਡਾ ਖ਼ੁਲਾਸਾ, ਆਪਣੀ ਫੌਜ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ ਸਿੰਘ

ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ… ‘ਵਾਟਿੰਡ’ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ?

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers