RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਥੇਦਾਰ ਮਾਮਲੇ ‘ਚ ਅੱਜ ਹੋ ਸਕਦਾ ਵੱਡਾ ਫੈਸਲਾ, SGPC ਦੀ ਮੀਟਿੰਗ ਅੱਜ

ਜਥੇਦਾਰ ਮਾਮਲੇ 'ਚ ਅੱਜ ਹੋ ਸਕਦਾ ਵੱਡਾ ਫੈਸਲਾ, SGPC ਦੀ ਮੀਟਿੰਗ ਅੱਜ

Jass Grewal by Jass Grewal
May 20, 2023
in ਪੰਜਾਬ
Reading Time: 1 min read
0 0
0

ਜਥੇਦਾਰ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਦਸ ਦਈਏ ਕਿ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪ੍ਰਣੀਤੀ ਚੋਪੜਾ ਦੀ 13 ਮਈ ਨੂੰ ਹੋਈ ਮੰਗਣੀ ਤੋਂ ਸ਼ਾਮਲ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆ ਗਏ ਹਨ। ਜਿਥੇ ਸ਼ੋਮਣੀ ਅਕਾਲੀ ਦਲ ਵੱਲੋਂ ਇਸ ਉੱਤੇ ਇਤਰਾਜ਼ ਜਤਾਇਆ ਗਿਆ ਸੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਇਸ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਇਸ ਵਿਚਕਾਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 20 ਮਈ ਨੂੰ ਸੱਦੀ ਸੀ ਜੋ ਕਿ ਅੱਜ ਹੋਣ ਵਾਲੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

ਜ਼ਿਕਰ ਕਰ ਦਈਏ ਕਿ ਅਕਤੂਬਰ 2018 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅੰਤ੍ਰਿਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਸੀ।ਅੰਤ੍ਰਿਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਸਵੀਕਾਰ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਥਾਪਿਆ ਸੀ। ਦੱਸ ਦਈਏ ਕਿ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਅਦ ਗੁਰਦੁਆਰਿਆਂ ਦੇ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਗਈ। ਉਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਕਮੇਟੀ ਵੱਲੋਂ ਹੀ ਕੀਤੀ ਜਾਂਦੀ ਹੈ।

Previous Post

ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਸਿੰਘ ‘ਤੇ ਹਮਲਾ, ਹਸਪਤਾਲ ਕਰਵਾਇਆ ਭਰਤੀ

Next Post

ਜੈਕਾਰਿਆਂ ਨਾਲ ਗੂੰਜ ਉਠਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਅੱਜ ਖੁੱਲ੍ਹੇ ਕਿਵਾੜ

Next Post
ਜੈਕਾਰਿਆਂ ਨਾਲ ਗੂੰਜ ਉਠਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਅੱਜ ਖੁੱਲ੍ਹੇ ਕਿਵਾੜ

ਜੈਕਾਰਿਆਂ ਨਾਲ ਗੂੰਜ ਉਠਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਅੱਜ ਖੁੱਲ੍ਹੇ ਕਿਵਾੜ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers