RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟ ਪਾਉਣ ਤੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਕੀਤਾ ਵੱਡਾ ਦਾਅਵਾ

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟ ਪਾਉਣ ਤੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਕੀਤਾ ਵੱਡਾ ਦਾਅਵਾ

Jass Grewal by Jass Grewal
May 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਸਿਲਸਿਲਾ ਸਵੇਰੇ ਤੋਂ ਜਾਰੀ ਹੈ। ਇਸ ਮੌਕੇ ਲਗਭਗ 17.07% ਵੋਟਾਂ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਉਥੇ ਹੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਵੀ ਆਪਣੇ ਕੀਮਤੀ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਜਿੱਤਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ, ‘ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਣ ਵਾਲੇ ਇਸ ਚੌਤਰਫਾ ਮੁਕਾਬਲੇ ‘ਚ ਕਾਂਗਰਸ ਜਿੱਤੇਗੀ ਕਿਉਂਕਿ ਆਮ ਆਦਮੀ ਪਾਰਟੀ ਨੇ ਜਲੰਧਰ ਵਿੱਚ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਕਦੇ ਪੰਜਾਬ ਵਿਚ ਨਹੀਂ ਹੋਇਆ ਜਿਹੋ ਜਿਹੀ ਗੁੰਡਾਗਰਦੀ ਆਮ ਆਦਮੀ ਪਾਰਟੀ ਕਰ ਰਹੀ ਹੈ। ਦੋਆਬੇ ਦੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਵੇਖ ਕੇ ਹੀ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਜੇਕਰ 15 ਮਹੀਨਿਆਂ ਵਿਚ ਆਪ ਸਰਕਾਰ ਨੇ ਇੱਟ ਵੀ ਲਗਾਈ ਹੋਵੇ ਤਾਂ ਲੋਕਾਂ ਨੂੰ ‘ਆਪ’ ਨੂੰ ਵੋਟ ਪਾਉਣੀ ਚਾਹੀਦੀ ਹੈ। ਲੋਕਾਂ ਦੀ ਸੁਵਿਧਾ ਲਈ ਉਨ੍ਹਾਂ ਨੇ ਜਲੰਧਰ ਵਿਚ ਇਕ ਵੀ ਇੱਟ ਨਹੀਂ ਲਗਵਾਈ।

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰ ਅੱਜ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਜਾ ਰਹੇ ਹਨ। ਚੋਣ ਦਾ ਨਤੀਜਾ 13 ਮਈ ਨੂੰ ਆਵੇਗਾ। ਇਸ ਸਬੰਧੀ ਪੁਲਿਸ ਵਲੋਂ ਵੀ ਪੂਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਚੋਣ ਸ਼ਾਂਤੀਪੂਰਨ, ਅਜ਼ਾਦ ਤੇ ਨਿਰਪੱਖ ਤਰੀਕੇ ਨਾਲ ਸੰਪੂਰਨ ਹੋ ਜਾਣ।

Previous Post

ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ… ਜਲੰਧਰ ਪਹੁੰਚੇ ਅਕਾਲੀ-ਬਸਪਾ ਉਮੀਦਵਾਰ ਸੁਖਵਿੰਦਰ ਸੁੱਖੀ ਦਾ ਵੱਡਾ ਬਿਆਨ

Next Post

ਜਲੰਧਰ ਜ਼ਿਮਣੀ ਚੋਣ: ਆਪਸ ‘ਚ ਭਿੜੇ ‘ਆਪ’ ਅਤੇ ਕਾਂਗਰਸੀ ਵਰਕਰ, ਗਰਮਾਇਆ ਮਾਹੌਲ

Next Post
ਜਲੰਧਰ ਜ਼ਿਮਣੀ ਚੋਣ: ਆਪਸ ‘ਚ ਭਿੜੇ ‘ਆਪ’ ਅਤੇ ਕਾਂਗਰਸੀ ਵਰਕਰ, ਗਰਮਾਇਆ ਮਾਹੌਲ

ਜਲੰਧਰ ਜ਼ਿਮਣੀ ਚੋਣ: ਆਪਸ ‘ਚ ਭਿੜੇ ‘ਆਪ’ ਅਤੇ ਕਾਂਗਰਸੀ ਵਰਕਰ, ਗਰਮਾਇਆ ਮਾਹੌਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers