RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਚ ਨਵਾਂ ਮੋੜ, ਹਾਈਕੋਰਟ ਦਾ ਸਖ਼ਤ ਐਕਸ਼ਨ

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਨਵਾਂ ਮੋੜ, ਹਾਈਕੋਰਟ ਦਾ ਸਖ਼ਤ ਐਕਸ਼ਨ

Jass Grewal by Jass Grewal
December 23, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਫ਼ਿਰੋਜ਼ਪੁਰ ਦੀ ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਈਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ’ਤੇ ਸੁਣਵਾਈ ਜਨਵਰੀ ਤੱਕ ਟਾਲ ਦਿਤੀ ਹੈ। ਹਾਈਕੋਰਟ ਨੇ ਸਰਕਾਰ ਨੂੰ 2 ਹਫ਼ਤੇ ਅੰਦਰ ਰਿਪੋਰਟ ਸੌਪਣ ਲਈ ਵੀ ਕਿਹਾ ਹੈ।  ਉਥੇ ਹੀ ਸਰਕਾਰ ਨੇ ਕਿਹਾ ਕਿ ਅਸੀਂ ਐਕਸਪਰਟਸ ਦੀਆਂ 4 ਕਮੇਟੀਆਂ ਬਣਾਈਆਂ ਹਨ। ਹਲਾਂਕਿ ਫੈਕਟਰੀ ਮਾਲਕ ਵੱਲੋਂ ਇਸ ਕਮੇਟੀ ‘ਚ ਆਪਣੇ ਆਪ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਉਥੇ ਹੀ ਸਰਕਾਰ ਨੇ ਵੀ ਕਿਹਾ ਹੈ ਕਿ ਉਹ ਫੈਕਟਰੀ ਮਾਲਕ ਨੂੰ ਕਮੇਟੀ ‘ਚ ਸ਼ਾਮਲ ਕਰਨ ਲਈ ਤਿਆਰ ਹਨ।  ਸੁਣਵਾਈ ਦੌਰਾਨ ਸਰਪੰਚ ਦੇ ਵਕੀਲ ਨੇ ਸੁਣਵਾਈ ਦੌਰਾਨ ਕਿਹਾ ਕਿ ਫੈਕਟਰੀ ਮਾਲਕ ਇਕ ਹਫ਼ਤਾ ਉਨ੍ਹਾਂ ਦੇ ਨਾਲ ਰਹਿਣ ‘ਤੇ ਜੋ ਪਾਣੀ ਉਹ ਪੀਦੇਂ ਨੇ ਉਹ ਪਾਣੀ ਪੀਣ।

ਜ਼ਿਕਰਯੋਗ ਹੈ ਕਿ ਪਿਛਲੇ ਸਾਢੇ 4 ਮਹੀਨਿਆਂ ਤੋਂ 40 ਤੋਂ 50 ਪਿੰਡ ਵਾਸੀ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਹਲਕਾ ਜੀਰਾ, ਫਿਰੋਜ਼ਪੁਰ ਦੇ ਪਿੰਡ ਮਨਸੂਰਵਾਲ ਵਿਖੇ ਸ਼ਰਾਬ ਦੀ ਫੈਕਟਰੀ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਕੋਈ ਹੱਲ ਨਹੀਂ ਨਿਕਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਮਾਨਯੋਗ ਹਾਈਕੋਰਟ ਵੱਲੋਂ 20 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਅਤੇ ਸਰਕਾਰ ਇਸ ਧਰਨੇ ਨੂੰ ਚੁਕਵਾਉਣ ਚਾਹੁੰਦੀ ਹੈ।

Tags: New OrdersPunjab GovernmentPunjab-Haryana Highcourt
Previous Post

ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਤੋਹਫ਼ਾ, ਖ਼ੁਸ਼ ਕਰਤੇ ਨੌਜਵਾਨ

Next Post

ਗੈਂਗਸਟਰਾਂ ਦੇ ਨਿਸ਼ਾਨੇ ’ਤੇ ਮੂਸੇਵਾਲੇ ਦਾ ਪਰਿਵਾਰ, ਭਾਰੀ ਪੁਲਿਸ ਫੋਰਸ ਕੀਤੀ ਤਾਇਨਾਤ

Next Post
ਗੈਂਗਸਟਰਾਂ ਦੇ ਨਿਸ਼ਾਨੇ ’ਤੇ ਮੂਸੇਵਾਲੇ ਦਾ ਪਰਿਵਾਰ, ਭਾਰੀ ਪੁਲਿਸ ਫੋਰਸ ਕੀਤੀ ਤਾਇਨਾਤ

ਗੈਂਗਸਟਰਾਂ ਦੇ ਨਿਸ਼ਾਨੇ ’ਤੇ ਮੂਸੇਵਾਲੇ ਦਾ ਪਰਿਵਾਰ, ਭਾਰੀ ਪੁਲਿਸ ਫੋਰਸ ਕੀਤੀ ਤਾਇਨਾਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers