RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਰਾਜਨੀਤੀ

ਜਿਨਸੀ ਸ਼ੋਸ਼ਣ ਮਾਮਲੇ ‘ਚ ਜ਼ਿੰਮੇਵਾਰ ਠਹਿਰਾਏ ਗਏ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

ਜਿਨਸੀ ਸ਼ੋਸ਼ਣ ਮਾਮਲੇ ‘ਚ ਜ਼ਿੰਮੇਵਾਰ ਠਹਿਰਾਏ ਗਏ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

Jass Grewal by Jass Grewal
May 10, 2023
in ਰਾਜਨੀਤੀ, ਵਿਦੇਸ਼
Reading Time: 1 min read
0 0
0

ਅਮਰੀਕਾ ਦੀ ਇੱਕ ਮੈਨਹਟਨ ਜਿਊਰੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਈ. ਜੀਨ ਕੈਰੋਲ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਬਦਨਾਮ ਕਰਨ ਲਈ ਜ਼ਿੰਮੇਵਾਰ ਪਾਇਆ ਅਤੇ ਉਹਨਾਂ ਨੂੰ 5 ਮਿਲੀਅਨ ਡਾਲਰ ਯਾਨੀ (ਲਗਭਗ 41 ਕਰੋੜ ਭਾਰਤੀ ਰੁਪਏ) ਦਾ ਹਰਜਾਨਾ ਦਿੱਤਾ। ਹਾਲਾਂਕਿ, ਸੁਣਵਾਈ ਦੌਰਾਨ ਨੌਂ ਜੱਜਾਂ ਨੇ ਈ. ਜੀਨ ਕੈਰੋਲ ਦੇ ਬਲਾਤਕਾਰ ਦੇ ਦੋਸ਼ ਨੂੰ ਖਾਰਜ ਕਰ ਦਿੱਤਾ, ਪਰ ਸਿਵਲ ਟਰਾਇਲ ਵਿਚ ਉਸ ਦੀਆਂ ਹੋਰ ਸ਼ਿਕਾਇਤਾਂ ਨੂੰ ਬਰਕਰਾਰ ਰੱਖਿਆ। ਉੱਧਰ, ਡੋਨਾਲਡ ਟਰੰਪ ਨੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ ਤੇ ਮੈਨਹਟਨ ਸੰਘੀ ਅਦਾਲਤ ਵਿਚ ਦੋ ਹਫ਼ਤਿਆਂ ਦੇ ਸਿਵਲ ਮੁਕੱਦਮੇ ਵਿਚ ਸ਼ਾਮਲ ਨਹੀਂ ਸੀ ਹੋਏ। ਫ਼ੈਸਲੇ ਤੋਂ ਬਾਅਦ, ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਲਿਖਿਆ: “ਮੈਨੂੰ ਬਿਲਕੁਲ ਨਹੀਂ ਪਤਾ ਕਿ ਇਹ ਔਰਤ ਕੌਣ ਹੈ… ਇਹ ਫੈਸਲਾ ਸ਼ਰਮਨਾਕ ਹੈ।”

ਇਹ ਪਹਿਲੀ ਵਾਰ ਹੈ ਜਦੋਂ ਟਰੰਪ ਦੇ ਖਿਲਾਫ ਕੇਸ ਵਿੱਚ ਫੈਸਲਾ ਦਿੱਤਾ ਗਿਆ ਹੈ। ਟਰੰਪ ਨੇ ਦਹਾਕਿਆਂ ਪੁਰਾਣੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਅਤੇ ਦਰਜਨ ਭਰ ਔਰਤਾਂ ਨਾਲ ਜੁੜੇ ਕਾਨੂੰਨੀ ਮਾਮਲਿਆਂ ਦਾ ਸਾਹਮਣਾ ਕੀਤਾ ਹੈ। ਕੈਰੋਲ ਨੇ ਇਸ ਮਾਮਲੇ ‘ਚ ਹਰਜਾਨੇ ਦੀ ਮੰਗ ਕਰਦੇ ਹੋਏ ਟਰੰਪ ਖਿਲਾਫ ਮੁਕੱਦਮਾ ਦਾਇਰ ਕੀਤਾ ਸੀ। ਉਹ ਸਾਬਕਾ ਰਾਸ਼ਟਰਪਤੀ ਤੋਂ ਇਹ ਬਿਆਨ ਵਾਪਸ ਲੈਣ ਦੀ ਵੀ ਮੰਗ ਕਰ ਰਹੀ ਸੀ ਕਿ ਕੈਰਲ ਵੱਲੋਂ ਲਗਾਏ ਗਏ ਦੋਸ਼ ਮਾਣਹਾਨੀ ਹਨ।

ਅਮਰੀਕੀ ਪੱਤਰਕਾਰ, ਲੇਖਕ ਅਤੇ ਕਾਲਮਨਵੀਸ ਈ ਜੀਨ ਕੈਰੋਲ (79) ਨੇ ਪਿਛਲੇ ਸਾਲ ਅਪ੍ਰੈਲ ਵਿਚ ਡੋਨਾਲਡ ਟਰੰਪ ਦੇ ਖਿਲਾਫ ਅਦਾਲਤ ਵਿਚ ਸੁਣਵਾਈ ਦੌਰਾਨ ਦੋਸ਼ ਲਗਾਇਆ ਸੀ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਨੇ ਇਕ ਲਗਜ਼ਰੀ ਡਿਪਾਰਟਮੈਂਟ ਸਟੋਰ ਵਿਚ ਉਸ ਨਾਲ ਬਲਾਤਕਾਰ ਕੀਤਾ ਸੀ।

Previous Post

‘ਆਪ’ ਵਿਧਾਇਕਾਂ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ? ਭਾਰਤੀ ਚੋਣ ਕਮਿਸ਼ਨਰ ਕੋਲ ਪਹੁੰਚੀ ਸ਼ਿਕਾਇਤ

Next Post

ਇਕ ਹੋਰ ਬਲਾਸਟ ਨਾਲ ਦਹਿਲਾਈ ਗੁਰੂ ਨਗਰੀ ਅੰਮ੍ਰਿਤਸਰ, 5-6 ਦਿਨਾਂ ‘ਚ ਤੀਜਾ ਧਮਾਕਾ

Next Post
ਇਕ ਹੋਰ ਬਲਾਸਟ ਨਾਲ ਦਹਿਲਾਈ ਗੁਰੂ ਨਗਰੀ ਅੰਮ੍ਰਿਤਸਰ, 5-6 ਦਿਨਾਂ ‘ਚ ਤੀਜਾ ਧਮਾਕਾ

ਇਕ ਹੋਰ ਬਲਾਸਟ ਨਾਲ ਦਹਿਲਾਈ ਗੁਰੂ ਨਗਰੀ ਅੰਮ੍ਰਿਤਸਰ, 5-6 ਦਿਨਾਂ ‘ਚ ਤੀਜਾ ਧਮਾਕਾ

Recent News

  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ
  • Morni ਵਿੱਚ ਬ੍ਰੇਕ ਫੇਲ ਹੋਣ ਕਾਰਨ ਬੱਸ ਪਹਾੜੀ ਨਾਲ ਟਕਰਾਈ ; 20 ਬੱਚੇ ਜ਼ਖਮੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers