RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Jass Grewal by Jass Grewal
April 6, 2023
in ਪੰਜਾਬ, ਰਾਜਨੀਤੀ
0 0
0
ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਰੋਡਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਪਟਿਆਲਾ ਜੇਲ੍ਹ ‘ਚੋਂ ਬਾਹਰ ਆਏ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਢੇਰਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇਸ ਮੁਲਾਕਾਤ ਨੂੰ ਲੈ ਕੇ ਤਸਵੀਰ ਸਾਂਝੀ ਕੀਤੀ। ਸਿੱਧੂ ਨੇ ਨਾਲ ਹੀ ਲਿਖਿਆ ਕਿ ‘ਅੱਜ ਨਵੀਂ ਦਿੱਲੀ ’ਚ ਮੇਰੇ ਮੈਂਟੋਰ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਯੰਕਾ ਜੀ ਨੂੰ ਮਿਲਿਆਂ। ਉਨ੍ਹਾਂ ਨਾਲ ਹੀ ਲਿਖਿਆ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲੌਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਅਤੇ ਨਾ ਹੀ ਇਕ ਇੰਚ ਪਿੱਛੇ ਹਟੇਗੀ !!’’

Met my Mentor Rahul ji and Friend, Philosopher, Guide Priyanka ji in New Delhi Today.

You can Jail me , Intimidate me, Block all my financial accounts but My commitment for Punjab and My Leaders will neither flinch nor back an inch !! pic.twitter.com/9EiRwE5AnP

— Navjot Singh Sidhu (@sherryontopp) April 6, 2023

ਦੱਸ ਦੇਈਏ ਕਿ ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ’ਚ ਵਾਪਰੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆਏ ਸਨ। ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ।

Previous Post

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਕਪਾਟ ਖੁੱਲ੍ਹਣ ਦੀ ਤਰੀਕ ਦਾ ਹੋਇਆ ਐਲਾਨ

Next Post

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਰਿਲੀਜ਼ ਹੋਇਆ ਨਵਾਂ ਗੀਤ

Next Post
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ SSP ਡਾ. ਨਾਨਕ ਸਿੰਘ ਦਾ ਬਿਆਨ, ਪੰਜਾਬ ਲਿਆਉਣ ਦੀ ਤਿਆਰੀ ‘ਚ ਵਿਦੇਸ਼ਾਂ ’ਚ ਬੈਠੇ ਲੋਕ

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਰਿਲੀਜ਼ ਹੋਇਆ ਨਵਾਂ ਗੀਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers