RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਮੁਲਤਵੀ |

Jass Grewal by Jass Grewal
December 16, 2021
in ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਦਿੱਤੇ ਭਰੋਸੇ ਮਗਰੋਂ ਪਿਛਲੇ ਕਈ ਦਿਨਾਂ ਤੋਂ ਚੱਲਦੀ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਰੋਡਵੇਜ਼ /ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਦੇ ਸੂਬਾਈ ਆਗੂ ਸਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਇਕ ਵਫਦ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਨਵੀਆਂ ਬੱਸਾਂ ਪਾਉਣ ਲਈ ਯੁਨੀਅਨ ਦੀ ਮੰਗ ‘ਤੇ ਟਰਾਂਸਪੋਰਟ ਮੰਤਰੀ ਵਲੋਂ 842 ਨਵੀਆਂ ਬੱਸਾਂ ਜਲਦੀ ਸੜਕਾਂ ਉੱਪਰ ਚਲਾਉਣ ਲਈ ਭਰੋਸਾ ਦਿੱਤਾ ਗਿਆ ਹੈ ਅਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ’ਤੇ ਟਰਾਂਸਪੋਰਟ ਮੰਤਰੀ ਵਲੋਂ ਤਿਆਰ ਏਜੰਡੇ ਤਹਿਤ ਆਉਣ ਵਾਲੇ ਕੁੱਝ ਦਿਨਾਂ ਤੱਕ ਜਲਦੀ ਹੀ ਕੈਬਨਿਟ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ, ਦੂਸਰੀਆਂ ਮੰਗਾਂ ਜਿਵੇਂ ਡਾਟਾ ਐਂਟਰੀ ਆਪਰੇਟਰ, ਐਡਵਾਂਸ ਬੁਕਿੰਗ ਆਦਿ ਦੀ ਤਨਖਾਹ ਜਲਦੀ ਵਧਾਉਣ ਬਾਰੇ ਫੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਹਾਂ ਪੱਖੀ ਰਵੱਈਏ ਨੂੰ ਦੇਖਦਿਆਂ ਹੋਇਆਂ ਚੱਲ ਰਹੀ ਹੜਤਾਲ ਨੂੰ ਮੁਲਤਵੀ ਕਰਕੇ ਕੱਲ੍ਹ 16 ਦਸੰਬਰ ਤੋਂ ਬੱਸਾਂ ਨੂੰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

Previous Post

ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਰਹਾਤ |

Next Post

ਹੈਲੀਕਾਪਟਰ ਹਾਦਸੇ ‘ਚ ਜ਼ਖ਼ਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਨੇ ਦਮ ਤੋੜਿਆ |

Next Post
ਤਾਮਿਲਨਾਡੂ ਦੇ ਕੁੰਨੂਰ ’ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਸਵਾਰ |

ਹੈਲੀਕਾਪਟਰ ਹਾਦਸੇ 'ਚ ਜ਼ਖ਼ਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਨੇ ਦਮ ਤੋੜਿਆ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers