RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਟੋਲ ਪਲਾਜ਼ਾ ਬੰਦ ਕਰਨ ’ਤੇ ਕਰਮਚਾਰੀਆਂ ਤੇ ਕਿਸਾਨਾਂ ਵਿਚਾਲੇ ਹੋਈ ਝੜਪ, ਗਰਮਾਇਆ ਮਾਹੌਲ

Jass Grewal by Jass Grewal
December 15, 2022
in ਕਿਸਾਨੀ ਸੰਘਰਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਹੁਸ਼ਿਆਰਪੁਰ: ਪਿਛਲੇ ਕਈ ਦਿਨਾਂ ਤੋਂ ਡੀ. ਸੀ. ਦਫ਼ਤਰਾਂ ਅੱਗੇ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ ਕਿਸਾਨਾਂ ਵੱਲੋਂ 15 ਦਸੰਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਿਚ ਇਕ ਮਹੀਨੇ ਲਈ ਟੋਲ ਪਲਾਜ਼ੇ ਨੂੰ ਬੰਦ ਕਰਵਾ ਕੇ ਪੱਕਾ ਮੋਰਚਾ ਲਗਾਉਣ ਦਾ ਪ੍ਰੋਗਰਾਮ ਉਲੀਕੀਆ ਗਿਆ ਸੀ। ਇਸੇ ਦੌਰਾਨ ਟਾਂਡਾ ਵਿਖੇ ਚੌਲਾਂਗ ਟੋਲ ਪਲਾਜ਼ਾ ‘ਤੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਥੇ ਕਿਸਾਨ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ। ਟੋਲ ਪਲਾਜ਼ਾ ਦੇ ਕਰਮਚਾਰੀ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਅਤੇ ਮਾਹੌਲ ਹੰਗਾਮੇ ਭਰਿਆ ਹੋ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ।

ਦਸ ਦਈਏ ਕਿ ਅੱਜ ਸਵੇਰੇ ਕਿਸਾਨਾਂ ਦੇ ਆਉਣ ਤੋਂ ਪਹਿਲਾਂ ਟੋਲ ਕਰਮਚਾਰੀ ਵੱਡੀ ਗਿਣਤੀ ਵਿਚ ਟੋਲ ‘ਤੇ ਇਕੱਤਰ ਹੋ ਗਏ ਸਨ। ਇਸ ਦੌਰਾਨ ਟਾਂਡਾ ਪੁਲਿਸ ਵੱਲੋਂ ਕਿਸੇ ਤਰਾਂ ਦੇ ਟਕਰਾਅ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਦੇ ਨਾਲ ਨਾਲ ਜ਼ਿਲ੍ਹੇ ਦੇ ਹੋਰਨਾਂ ਟੋਲ ਪਲਾਜਿਆਂ ‘ਤੇ 15 ਜਨਵਰੀ ਤੱਕ ਪੱਕੇ ਮੋਰਚੇ ਲਗਾ ਕੇ ਟੋਲ ਬੰਦ ਕਰਵਾਉਣ ਦੇ ਉਲੀਕੇ ਗਏ ਪ੍ਰੋਗਰਾਮ ਦਾ ਵਿਰੋਧ ਕਰਦਿਆਂ ਅੱਜ ਚੌਲਾਂਗ ਟੋਲ ਪਲਾਜ਼ਾ ਕਰਮਚਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਤੋਂ ਬਾਅਦ ਕਿਸਾਨਾਂ ਦੇ ਫੈਸਲੇ ਦਾ ਵਿਰੋਧ ਕਰਦਿਆ ਟੋਲ ਪਲਾਜ਼ਾ ਕਰਮਚਾਰੀਆਂ ਦੀ ਕਿਸਾਨਾਂ ਨਾਲ ਝੜਪ ਹੋ ਗਈ। ਹਾਲਾਂਕਿ, ਕਿਸਾਨਾਂ ਦੇ ਇਸ ਫੈਸਲੇ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਹੈ ਕਿਉਂਕਿ ਵਾਹਨ ਟੋਲ ਪਲਾਜ਼ਾ ਤੋਂ ਫਰੀ ਲੰਘਾਏ ਜਾ ਰਹੇ ਹਨ।

Previous Post

ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਹੋਵੇਗੀ ਕਾਰਵਾਈ! ਡੀ.ਜੀ.ਪੀ. ਦਾ ਵੱਡਾ ਬਿਆਨ

Next Post

SSP ਕੁਲਦੀਪ ਚਾਹਲ ਨੂੰ ਲੈਕੇ ਗਰਮਾਈ ਸਿਆਸਤ, ਸੁਖਬੀਰ ਬਾਦਲ ਨੇ CM ‘ਤੇ ਦਿੱਤਾ ਵੱਡਾ ਬਿਆਨ

Next Post
ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

SSP ਕੁਲਦੀਪ ਚਾਹਲ ਨੂੰ ਲੈਕੇ ਗਰਮਾਈ ਸਿਆਸਤ, ਸੁਖਬੀਰ ਬਾਦਲ ਨੇ CM ‘ਤੇ ਦਿੱਤਾ ਵੱਡਾ ਬਿਆਨ

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers