RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡਰੱਗਜ਼ ਰੈਕਟ ਮਾਮਲੇ ‘ਚ ED ਦੀ ਸੀਲਬੰਦ ਰਿਪੋਰਟ ਖੋਲ੍ਹਣ ਦੀ ਮੰਗ, ਹਾਈ ਕੋਰਟ ਵੱਲੋਂ ਕੇਂਦਰ ਤੇ ਕੈਪਟਨ ਸਰਕਾਰ ਨੂੰ ਨੋਟਿਸ

Jass Grewal by Jass Grewal
August 7, 2021
in ਪੰਜਾਬ
Reading Time: 1 min read
0 0
0

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਬਹੁਕਰੋੜੀ ਡਰੱਗਜ਼ ਰੈਕਟ ਮਾਮਲੇ ਵਿੱਚ ED ਦੀ ਸੀਲ ਬੰਦ ਰਿਪੋਰਟ ਖੋਲੇ ਜਾਣ ਦੀ ਮੰਗ ਨੂੰ ਲੈ ਕੇ ਅਰਜ਼ੀ ਦਾਖਲ ਕੀਤੀ ਗਈ ਹੈ।ਅਰਜ਼ੀ ਵਿੱਚ ਅਕਾਲੀ ਵਿਧਾਇਕ ਅਤੇ ਸਾਬਕਾ ਮੰਤਰੀ ਬਿਕਰਮਜੀਤ ਮਜੀਠੀਆ ਦੇ ਬਾਰੇ STF ਦੀ ਟਿੱਪਣੀ ਤੇ ਪੰਜਾਬ ਦੇ ਤਤਕਾਲੀ ਗ੍ਰਹਿ ਸਕੱਤਰ ਅਤੇ ਡੀਜੀਪੀ ਦੇ ਓਪੀਨੀਅਨ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ ਹੈ।

ਜਾਣਕਾਰੀ ਮੁਤਾਬਿਕ ਇਹ ਓਪੀਨੀਅਨ 23 ਮਾਰਚ 2018 ਨੂੰ ਹਾਈ ਕੋਰਟ ‘ਚ ਇੱਕ ਸੀਲ ਬੰਦ ਲਿਫਾਫੇ ਵਿੱਚ ਸੌਂਪਿਆ ਗਿਆ ਸੀ।ਵਕੀਲ ਨਵਕਿਰਨ ਸਿੰਘ ਦੀ ਅਰਜ਼ੀ ਤੇ ਸ਼ੁਕਰਵਾਰ ਨੂੰ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਅਜੇ ਤਿਵਾੜੀ ਦੇ ਵਿਸ਼ੇਸ਼ ਬੈਂਚ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।ਹੁਣ ਇਸ ਮਾਮਲੇ ਵਿੱਚ ਮੁੱਖ ਪਟੀਸ਼ਨ ਦੇ ਨਾਲ 15 ਨਵੰਬਰ ਨੂੰ ਸੁਣਵਾਈ ਤੈਅ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ED ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕਟ ਮਾਮਲੇ ਵਿੱਚ ਬਿਕਰਮ ਮਜੀਠੀਆ ਤੋਂ ਹੋਰ ਪੁੱਛ ਗਿੱਛ ਦੀ ਲੋੜ ਹੈ।ED ਦੀ ਰਿਪੋਰਟ ਤੇ ਪੰਜਾਬ ਦੀ STF ਨੇ ਵੀ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਦੀ ਲੋੜ ਹੈ।ਇਸ ਤੇ ਵੀ ਉਦੋਂ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਸੀ।ਜਿਸ ਮਗਰੋਂ ਪੰਜਾਬ ਸਰਕਾਰ ਨੇ ਇੱਕ ਸੀਲ ਬੰਦ ਲਿਫਾਫੇ ਵਿੱਚ ਆਪਣਾ ਓਪੀਨੀਅਨ ਦਿੱਤਾ ਸੀ, ਪਰ ਇਸ ਮਾਮਲੇ ਵਿੱਚ ਅੱਗੇ ਜਾਂਚ ਨਹੀਂ ਹੋ ਸਕੀ ਸੀ।

Previous Post

ਜ਼ੀਰਕਪੁਰ ਖੇਤਰ ‘ਚ ਸਿੱਧੂ ਦੇ ਪੋਸਟਰਾਂ ‘ਤੇ ਮਲੀ ਕਾਲਖ਼, ਕਾਂਗਰਸ ਨੇ ਕਿਹਾ ਵਿਰੋਧੀ ਧਿਰਾਂ ਦੀ ਕਾਰਵਾਈ

Next Post

ਖੰਨਾ ਦੀ ਧੀ ਨੇ ਕੀਤਾ ਨਾਂ ਰੋਸ਼ਨ, ਅਮਰੀਕਾ ‘ਚ ਛਪੀ ਕਿਤਾਬ |

Next Post
ਖੰਨਾ ਦੀ ਧੀ ਨੇ ਕੀਤਾ ਨਾਂ ਰੋਸ਼ਨ, ਅਮਰੀਕਾ ‘ਚ ਛਪੀ ਕਿਤਾਬ |

ਖੰਨਾ ਦੀ ਧੀ ਨੇ ਕੀਤਾ ਨਾਂ ਰੋਸ਼ਨ, ਅਮਰੀਕਾ 'ਚ ਛਪੀ ਕਿਤਾਬ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers