RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਵੱਡੀ ਰਾਹਤ

ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਵੱਡੀ ਰਾਹਤ

Jass Grewal by Jass Grewal
November 25, 2022
in ਦੇਸ਼
Reading Time: 1 min read
0 0
0

ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਤੁਹਾਨੂੰ ਦਸ ਦਈਏ ਕਿ ਹੁਣ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਏਅਰ ਸੁਵਿਧਾ ’ਤੇ ਰਜਿਸਟਰ ਤੋਂ ਛੋਟ ਦੇ ਨਾਲ-ਨਾਲ ਉਨ੍ਹਾਂ ’ਤੇ ਲਾਗੂ ਕੋਵਿਡ ਦੇ ਟੀਕਾਕਰਨ ਦੇ ਸਬੂਤ ਨੂੰ ਹਟਾਉਣ ਤੋਂ ਬਾਅਦ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਲਈ ਪਹਿਲਾਂ ਤੋਂ ਲਾਗੂ ਸ਼ਰਤ ਨੂੰ ਹਟਾ ਲਿਆ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ ਡੇਰੇ ‘ਚ ਆਉਣ ਵਾਲੇ ਯਾਤਰੂਆਂ ’ਤੇ ਵੀ ਇਹੋ ਨਿਯਮ ਲਾਗੂ ਹੋਣਗੇ, ਜੋ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤਹਿਤ ਹੁਣ ਡੇਰੇ ਆਉਣ ਵਾਲੇ ਹਰ ਇਕ ਨਾਗਰਿਕ ਨੂੰ ਕੋਵਿਡ ਦੀ ਵੈਕਸੀਨੇਸ਼ਨ ਦੀ ਕੋਈ ਲੋੜ ਨਹੀਂ ਹੋਵੇਗੀ ਅਤੇ ਨਾ ਹੀ ਆਰ. ਟੀ. ਪੀ. ਸੀ. ਆਰ. ਟੈਸਟ ਦਿਖਾਉਣ ਦੀ ਹੀ ਲੋੜ ਹੋਵੇਗੀ।

ਦੱਸਣਯੋਗ ਹੈ ਕਿ ਕੋਵਿਡ ਦੇ ਦਰਮਿਆਨ ਡੇਰਾ ਬਿਆਸ ਵੱਲੋਂ ਭਾਰਤ ਵਿਚਲੇ ਸਾਰੇ ਸੈਂਟਰਾਂ ‘ਚ ਸਤਿਸੰਗ ਕਰਨ ਦੀ ਮਨਾਹੀ ਕੀਤੀ ਜਾ ਚੁੱਕੀ ਸੀ ਅਤੇ ਡੇਰਾ ਬਿਆਸ ’ਚ ਵੀ ਸੰਗਤ ਦੀ ਆਮਦ ’ਤੇ ਰੋਕ ਲਗਾਈ ਹੋਈ ਸੀ, ਜਿਸ ਤੋਂ ਬਾਅਦ ਹਾਲਾਤ ਕੰਟਰੋਲ ਹੋਣ ’ਤੇ ਡੇਰੇ ਪ੍ਰਬੰਧਕਾਂ ਵੱਲੋਂ ਉਕਤ ਸਰਟੀਫਿਕੇਟ ਅਤੇ ਮਾਸਕ ਨੂੰ ਜ਼ਰੂਰੀ ਕਰਾਰ ਦਿੱਤਾ ਗਿਆ ਸੀ ਪਰ ਹੁਣ ਹਾਲਾਤ ਠੀਕ ਹੋਣ ’ਤੇ ਇਹ ਸ਼ਰਤਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ।

Tags: Latest NewsNational News
Previous Post

ਮਸਜਿਦ ‘ਚ ਲੜਕੀਆਂ ‘ਤੇ ਲੱਗੀ ਪਾਬੰਦੀ ਦਾ ਫੈਸਲਾ ਲਿਆ ਗਿਆ ਵਾਪਸ, ਆਲੋਚਨਾਵਾਂ ਅੱਗੇ ਝੁਕੀ ਜਾਮਾ ਮਸਜਿਦ ਪ੍ਰਸ਼ਾਸਨ

Next Post

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ, ਮੰਗਾਂ ‘ਤੇ 7ਵੇਂ ਦਿਨ ਹੋਈ ਸਹਿਮਤੀ!

Next Post
ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ, ਮੰਗਾਂ ‘ਤੇ 7ਵੇਂ ਦਿਨ ਹੋਈ ਸਹਿਮਤੀ!

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ, ਮੰਗਾਂ 'ਤੇ 7ਵੇਂ ਦਿਨ ਹੋਈ ਸਹਿਮਤੀ!

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers