RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਤਪਾ ਮੰਡੀ ਦਾ 22 ਸਾਲਾਂ ਫ਼ੌਜੀ ਨੌਜਵਾਨ ਜਸਮਨ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ

Jass Grewal by Jass Grewal
July 15, 2021
in ਪੰਜਾਬ
Reading Time: 1 min read
0 0
0

ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਢਿੱਲਵਾਂ ਦਾ ਜਸਮਨ ਸਿੰਘ ਜੋ ਕਿ ਫ਼ੌਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ  ਸੀ, ਅੱਜ ਡਿਊਟੀ ਦੌਰਾਨ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋ ਗਿਆ । ਜਸਮਨ ਅਰੁਣਾਚਲ ਦੇ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ ।

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ 22 ਸਾਲਾਂ ਜਸਮਨ ਇੱਕ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਜਸਮਨ ਦੇ ਮਾਤਾ-ਪਿਤਾ ਨੇ ਦਿਹਾੜੀ ਮਜ਼ਦੂਰੀ ਕਰਕੇ ਜਸਮਨ ਨੂੰ ਫੌਜ ਵਿੱਚ ਭਰਤੀ ਕਰਵਾਇਆ ਸੀ । ਜਸਮਨ ਦੇ ਦੋਸਤਾਂ ਨੇ ਦੱਸਿਆ ਕਿ ਉਹ ਫੌਜ ਵਿੱਚ ਭਰਤੀ ਹੋਣ ਤੋਂ ਪਹਿਲਾਂ ਦਿਹਾੜੀਆਂ ਮਜ਼ਦੂਰੀ ਕਰਦਾ-ਕਰਦਾ ਫੌਜ ਲਈ ਟ੍ਰੇਨਿੰਗ ਕਰਦਾ ਸੀ।

ਦਰਅਸਲ, ਜਸਮਨ ਸਿੰਘ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵਿੱਚ ਬਤੌਰ ਸਿਪਾਹੀ ਦੀ ਡਿਊਟੀ ਨਿਭਾ ਰਿਹਾ ਸੀ, ਜੋ ਅਰੁਣਾਚਲ ਪ੍ਰਦੇਸ਼ ਦੇ ਕੈਂਪਾਂ ਵਿੱਚ ਅੱਜ ਯਾਨੀ ਕਿ ਵੀਰਵਾਰ ਸਵੇਰੇ ਡਿਊਟੀ ਦੌਰਾਨ ਸੜਕੀ ਹਾਦਸੇ ਵਿੱਚ ਸ਼ਹੀਦ ਹੋ ਗਿਆ।

ਪਿੰਡ ਵਾਸੀਆਂ ਨੇ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਫੌਜੀ ਜਸਮਨ ਸਿੰਘ ਦੀ ਸ਼ਹੀਦੀ ‘ਤੇ ਉਸਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਆਰਥਿਕ ਮਦਦ, ਸ਼ਹੀਦ ਫੌਜੀ ਜਸਮਨ ਸਿੰਘ ਦਾ ਪਿੰਡ ਵਿੱਚ ਇੱਕ ਬੁੱਤ ਬਣਾਇਆ ਜਾਵੇ ਅਤੇ ਪਿੰਡ ਦੇ ਇੱਕ ਸਕੂਲ ਦਾ ਨਾਮ ਵੀ ਸਹੀਦ ਫ਼ੌਜੀ ਜਸਮਨ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ।

 

Previous Post

ਅਗਲੇ 4-5 ਦਿਨਾਂ ਤੱਕ ਭਾਰੀ ਬਾਰਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ

Next Post

ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ-ਹਰੀਸ਼ ਰਾਵਤ

Next Post
ਬੇਅਦਬੀਆਂ ਦੇ ਇਨਸਾਫ਼ ਦੀ ਜੰਗ ਜਾਰੀ ਰਹੇਗੀ : ਨਵਜੋਤ ਸਿੱਧੂ

ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ-ਹਰੀਸ਼ ਰਾਵਤ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers