RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਵਾਧੂ ਚਾਰਜ ਮਿਲਿਆ

Jass Grewal by Jass Grewal
August 28, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਵਾਧੂ ਕਾਰਜਭਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਬਿਆਨ ’ਚ ਕਿਹਾ ਗਿਆ, ‘ਭਾਰਤ ਦੇ ਰਾਸ਼ਟਰਪਤੀ ਨੇ ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਵਜੋਂ ਕਾਰਜਭਾਰ ਸੰਭਾਲਣ ਲਈ ਨਿਯੁਕਤ ਕੀਤਾ ਹੈ। ਆਪਣੇ ਫਰਜ਼ਾਂ ਤੋਂ ਇਲਾਵਾ ਉਹ ਅਹੁਦਾ ਸੰਭਾਲਣ ਦੀ ਤਾਰੀਕ ਤੋਂ ਰੈਗੂਲਰ ਪ੍ਰਬੰਧ ਹੋਣ ਤੱਕ ਪੰਜਾਬ ਦੇ ਰਾਜਪਾਲ ਦਾ ਕੰਮ ਸੰਭਾਲਣਗੇ। -ਪੀਟੀਆਈ

Previous Post

ਰਾਵਤ ਨੇ ਕੀਤੀ ਸੋਨੀਆ ਨਾਲ ਮੁਲਾਕਾਤ |

Next Post

ਭਾਵਿਨਾ ਪਟੇਲ ਨੇ ਸਿਲਵਰ ਮੈਡਲ ਜਿੱਤ ਕੇ ਟੋਕਿਓ ਪੈਰਾਲੰਪਿਕ ‘ਚ ਖੋਲ੍ਹਿਆ ਭਾਰਤ ਦਾ ਖਾਤਾ

Next Post
ਭਾਵਿਨਾ ਪਟੇਲ ਨੇ ਸਿਲਵਰ ਮੈਡਲ ਜਿੱਤ ਕੇ ਟੋਕਿਓ ਪੈਰਾਲੰਪਿਕ ‘ਚ ਖੋਲ੍ਹਿਆ ਭਾਰਤ ਦਾ ਖਾਤਾ

ਭਾਵਿਨਾ ਪਟੇਲ ਨੇ ਸਿਲਵਰ ਮੈਡਲ ਜਿੱਤ ਕੇ ਟੋਕਿਓ ਪੈਰਾਲੰਪਿਕ 'ਚ ਖੋਲ੍ਹਿਆ ਭਾਰਤ ਦਾ ਖਾਤਾ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers