RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਦਿਓਲ ਤੋਂ ਬਾਅਦ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਵਲੋਂ ਵੀ ਅਸਤੀਫ਼ਾ |

Jass Grewal by Jass Grewal
November 11, 2021
in ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲਾਂ ਦਾ ਮਖੌਲ ਨਾ ਉਡਾਵੇ ਅਤੇ ਉਨ੍ਹਾਂ ਦੇ ਮਾਣ ਅਤੇ ਦਰਜੇ ਨੂੰ ਨਾ ਘਟਾਵੇ | ਇਹ ਗੱਲ ਲਿਖਦਿਆਂ ਐਡਵੋਕੇਟ ਮੁਕੇਸ਼ ਬੇਰੀ ਨੇ ਵਧੀਕ ਐਡਵੋਕੇਟ ਜਨਰਲ, ਪੰਜਾਬ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੇ ਇਕ ਪੰਨੇ ਦਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਮਰਪ੍ਰੀਤ ਸਿੰਘ ਦਿਓਲ ਦੇ ਅਸਤੀਫ਼ੇ ਨੂੰ ਸਵੀਕਾਰ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਅਤੇ ਵਧੀਕ ਐਡਵੋਕੇਟ ਜਨਰਲ, ਪੰਜਾਬ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ | ਬੇਰੀ 27 ਸਾਲਾਂ ਤੱਕ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੇ ਚੁਣੇ ਹੋਏ ਨੁਮਾਇੰਦੇ ਰਹਿ ਚੁੱਕੇ ਹਨ ਅਤੇ ਇਸ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ | ਇਸ ਤੋਂ ਇਲਾਵਾ ਪਿਛਲੇ 28 ਸਾਲਾਂ ਤੋਂ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਲਾਅ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ | ਉਨ੍ਹਾਂ ਨੇ ਇਹ ਅਸਤੀਫ਼ਾ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ (ਆਈ.ਏ.ਐਸ.) ਨੂੰ ਭੇਜਿਆ |

Previous Post

ਮੈਂ ਤੇਜ਼ਾਬ (ਯੋਗੀ) ਨੂੰ ਅੰਮ੍ਰਿਤ ਨਹੀਂ ਬੋਲ ਸਕਦਾ-ਰਾਮ ਇਕਬਾਲ |

Next Post

ਬੀ.ਐਸ.ਐਫ. ਦੇ ਵਧੇ ਅਧਿਕਾਰ ਖੇਤਰ, ਬਿਜਲੀ ਸਮਝੌਤੇ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਸ |

Next Post
ਬੀ.ਐਸ.ਐਫ. ਦੇ ਵਧੇ ਅਧਿਕਾਰ ਖੇਤਰ, ਬਿਜਲੀ ਸਮਝੌਤੇ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਸ |

ਬੀ.ਐਸ.ਐਫ. ਦੇ ਵਧੇ ਅਧਿਕਾਰ ਖੇਤਰ, ਬਿਜਲੀ ਸਮਝੌਤੇ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤੇ ਪਾਸ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers